ਪੁਲਿਸ ਨੇ ਬੱਚੇ ਨੂੰ ਅਗਵਾ ਕਰ ਲੁਧਿਆਣਾ ਵੇਚਣ ਗਏ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Posted onਜਲੰਧਰ : ਜਲੰਧਰ ਕਮਿਸ਼ਨਰ ਪੁਲਿਸ ਦੇ ਅਧੀਨ ਪੈਂਦੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ 3 ਮਹੀਨੇ ਦੇ ਬੱਚੇ ਨੂੰ ਅਗਵਾ ਕਰਕੇ ਲੁਧਿਆਣਾ ਵੇਚਣ ਗਏ ਪਤੀ-ਪਤਨੀ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਬੱਚਾ ਬਰਾਮਦ ਕਰ ਲਿਆ ਹੈ। ਮੰਗਲਵਾਰ ਸ਼ਾਮ ਨੂੰ ਇੱਕ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ। ਪੁਲਿਸ ਨੇ […]









