ਪੰਜਾਬ ਦੇ ‘AAP’ ਵਿਧਾਇਕਾਂ ਨੂੰ ਕੇਜਰੀਵਾਲ ਨੇ ਕਿਉਂ ਬੁਲਾਇਆ ਦਿੱਲੀ
Posted onਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਪਾਰਟੀ ਵਿਧਾਇਕਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਹੁਣ ਉਨ੍ਹਾਂ ਕੋਲ ਵੀ ਬਹੁਤ ਸਮਾਂ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਵੱਲ ਵੀ ਵਿਸ਼ੇਸ਼ ਧਿਆਨ ਦੇਵਾਂਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ […]









