‘ਅਲਕੋਹਲ-ਫ੍ਰੀ ਸਟੇਟਸ ‘ਚ ਕੀ ਨਹੀਂ ਵਿਕਦੀ ਸ਼ਰਾਬ’ Diljit Dosanjh ਨੂੰ ਲੈ ਕੇ ਬਦਲੇ Kangana Ranaut ਦੇ ਸੁਰ
Posted onਨਵੀਂ ਦਿੱਲੀ : ਬਾਲੀਵੁੱਡ ‘ਚ ਪੰਗਾ ਗਰਲ ਦੇ ਨਾਂ ਨਾਲ ਮਸ਼ਹੂਰ ਕੰਗਨਾ ਰਣੌਤ (Kangana Ranaut) ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖ਼ੀਆਂ ‘ਚ ਹੈ। ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੈ। ਰਾਜਨੀਤੀ ਤੋਂ ਇਲਾਵਾ ਫਿਲਮੀ ਦੁਨੀਆ ਨਾਲ ਜੁੜੇ ਮੁੱਦਿਆਂ ‘ਤੇ ਵੀ ਉਸ ਤੋਂ ਅਕਸਰ ਸਵਾਲ ਪੁੱਛੇ ਜਾਂਦੇ ਹਨ। ਇਨ੍ਹੀਂ […]









