Articles

ਅੰਮ੍ਰਿਤਸਰ ਦੀ ਭਗਤਾਂ ਵਾਲਾ ਦਾਣਾ ਮੰਡੀ ’ਚ ਖਰੀਦ ਪ੍ਰਬੰਧਾਂ ਦੀ ਕਮੀ ’ਤੇ ਕਿਸਾਨ ਆਗੂਆਂ ਦੀ ਚਿੰਤਾ

Posted on

ਅੰਮ੍ਰਿਤਸਰ: ਅੰਮ੍ਰਿਤਸਰ ਦੀ ਭਗਤਾਂ ਵਾਲਾ ਦਾਣਾ ਮੰਡੀ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਆਪਣੇ ਸਾਥੀਆਂ ਸਮੇਤ ਪਹੁੰਚੇ। ਇਸ ਦੌਰੇ ਦੌਰਾਨ ਉਨ੍ਹਾਂ ਨੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ‘ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਪੰਧੇਰ ਨੇ ਕਿਹਾ ਕਿ ਮਾਝੇ ਦੀ ਇਹ ਸਭ ਤੋਂ ਵੱਡੀਆਂ ਮੰਡੀਆਂ ਵਿੱਚੋਂ ਇੱਕ ਹੈ […]

Articles

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

Posted on

ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ […]

Articles

ਪੰਜਾਬ ਵਿਚ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਦਾ ਪ੍ਰਕੋਪ ਜਾਰੀ, ਇਕ ਲੱਖ ਤੋਂ ਵੱਧ ਏਕੜ ਵਾਢੀ ਲਈ ਤਿਆਰ ਫ਼ਸਲ ਦੇ ਨੁਕਸਾਨ ਦਾ ਅਨੁਮਾਨ 

Posted on

ਚੰਡੀਗੜ੍ਹ : ਪੰਜਾਬ ਵਿਚ ਮੌਸਮ ਦੀ ਖ਼ਰਾਬੀ ਦੇ ਚਲਦਿਆਂ ਬੇਮੌਸਮੀ ਬਾਰਿਸ਼ ਅਤੇ ਮੀਂਹ ਦੇ ਜਾਰੀ ਰਹਿਣ ਕਾਰਨ ਕਿਸਾਨਾਂ ਦੀ ਵਾਢੀ ਲਈ ਤਿਆਰ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਵਿਸ਼ੇਸ਼ ਤੌਰ ’ਤੇ ਮਾਲਵੇ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮਾਰ ਪਈ ਹੈ। ਖੇਤੀ ਵਿਭਾਗ ਵੀ ਲਗਾਤਾਰ ਨੁਕਸਾਨ ਦਾ ਜਾਇਜ਼ਾ ਲੈਣ ਦੇ ਕੰਮ ਵਿਚ ਲੱਗਾ […]

Articles

ਹਰਿਆਣਾ ਨੇ ਭਾਖੜਾ ਬੋਰਡ ਨੂੰ ਪੱਤਰ ਲਿਖ ਕੇ ਆਪਣੇ ਹਿੱਸੇ ਦੇ ਪਾਣੀ ਬਾਰੇ ਚਿੰਤਾ ਪ੍ਰਗਟ ਕੀਤੀ 

Posted on

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਬਿਆਸ ਦਰਿਆ ’ਚੋਂ ਅਪਣੇ ਹਿੱਸੇ ਦੇ ਪਾਣੀ ਨੂੰ ਲੈ ਕੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਪੱਤਰ ਲਿਖ ਕੇ ਚਿੰਤਾ ਤੇ ਖਦਸ਼ਾ ਪਰਗਟ ਕੀਤਾ ਹੈ। ਬਿਆਸ-ਸਤਲੁਜ ਲਿੰਕ ਪ੍ਰਾਜੈਕਟ ਰਾਹੀਂ ਬਿਆਸ ਤੋਂ ਸਤਲੁਜ ਵਲ ਪਾਣੀ ਦੇ ਘੱਟ ਮੋੜਨ ਦੀ ਗੱਲ ਆਖੀ ਹੈ।  ਹਰਿਆਣਾ ਨੇ ਅਪਣੀ ਚਿੱਠੀ ਵਿਚ ਕਿਹਾ ਹੈ ਕਿ ਚਾਰ ਮਾਰਚ ਤੋਂ  ਸਤਲੁਜ […]

Articles

ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਉਨ੍ਹਾਂ ਦੀਆਂ ਭਾਵਨਾਵਾਂ ਜਾਇਜ਼ : ਜਥੇਦਾਰ ਗੜਗੱਜ

Posted on

ਮੁਹਾਲੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ […]

Articles

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਘੁਟਾਲਾ ‘ਗੁਰੂ-ਘਰ ਦੀ ਜਾਇਦਾਦ ਲੁੱਟਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ’: ਕੁਲਵੰਤ ਸਿੰਘ ਮੰਨਣ

Posted on

ਅੰਮ੍ਰਿਤਸਰ: ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਦੀ ਜ਼ਮੀਨ ਗੈਰ-ਕਾਨੂੰਨੀ ਤਰੀਕੇ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸੰਗਤ ਦੀ ਗੁਰੂ-ਘਰ ਪ੍ਰਤੀ ਸ਼ਰਧਾ ਅਤੇ ਭੇਟਾ ਨਾਲ ਬਣੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ […]

Articles

ਪੰਜਾਬ ਦੀ ਧੀ ਨੇ ਕੈਨੇਡਾ ਵਿਚ ਵਧਾਇਆ ਮਾਣ, ਕੈਨੇਡਾ ਵਿਚ ਫ਼ੈਡਰਲ ਅਧਿਕਾਰੀ ਹੋਈ ਨਿਯੁਕਤ

Posted on

ਲਾਲੜੂ  : ਨਜ਼ਦੀਕੀ ਪਿੰਡ ਬੈਰ ਮਾਜਰਾ ਦੀ ਹੋਣਹਾਰ ਧੀ ਜਸਪ੍ਰੀਤ ਕੌਰ ਬਾਜਵਾ ਨੇ ਕੈਨੇਡਾ ਵਿੱਚ ਫੈਡਰਲ ਅਧਿਕਾਰੀ ਵਜੋਂ ਨਿਯੁਕਤੀ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਸਪ੍ਰੀਤ ਕੌਰ ਚਾਰ ਭੈਣਾਂ ਵਿੱਚ ਸਭ ਤੋਂ ਛੋਟੀ ਹੈ ਅਤੇ ਉਹ ਪਿੰਡ ਬੈਰ ਮਾਜਰਾ ਦੇ ਪੂਰਵ ਸਰਪੰਚ ਗਿਆਨ ਸਿੰਘ ਅਤੇ ਪੂਰਵ ਬਲਾਕ ਸਮਿਤੀ ਪ੍ਰਧਾਨ ਬਲਜੀਤ […]

Articles

ਮਾਲਵੇ ‘ਚ ਮੁੜ ਮੀਂਹ ਤੇ ਗੜ੍ਹੇਮਾਰੀ ਕਾਰਨ ਪੱਕੀਆਂ ਫ਼ਸਲਾਂ ਡਿੱਗੀਆਂ 

Posted on

ਸੰਗਤ ਮੰਡੀ : ਪੰਜਾਬ ਦੇ ਕਈ ਹਿੱਸਿਆਂ ’ਚ ਬੀਤੇ ਦਿਨ ਤੇਜ਼ ਹਵਾਵਾਂ ਨਾਲ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦਾ ਵੱਡਾ ਨੁਕਸਾਨ ਹੋਇਆ ਹੈ। ਵਿਸ਼ੇਸ਼ ਤੌਰ ’ਤੇ ਮਾਲਵਾ ਦੇ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿਚ ਕੁਦਰਤ ਦੀ ਮਾਰ ਪਈ ਹੈ। ਮਾਨਸਾ ਨੇੜੇ ਗੜ੍ਹੇਮਾਰੀ ਨਾਲ ਹਜ਼ਾਰਾਂ ਏਕੜ ਕਣਕ ਦੀ ਫ਼ਸਲ ਧਰਤੀ ’ਤੇ ਵਿਛ ਗਈ। ਇਸ ਨਾਲ ਅੱਜ ਤੋਂ ਸ਼ੁਰੂ […]

Articles

ਪਾਕਿ ਜਾਣ ਵਾਲੇ ਸਿੱਖ ਜਥੇ ‘ਤੇ ਕੇਂਦਰ ਵੱਲੋਂ ਨਵਾਂ ਟੈਕਸ ਲਗਾਉਣ ਦਾ SGPC ਪ੍ਰਧਾਨ ਧਾਮੀ ਨੇ ਕੀਤਾ ਵਿਰੋਧ

Posted on

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵਲੋਂ ਗੁਰਧਾਮਾਂ ਦੇ ਯਾਤਰਾ ਲਈ ਪਾਕਿਸਤਾਨ ਜਾਣ ਅਤੇ ਦਰਸ਼ਨ ਕਰਕੇ ਵਾਪਸ ਆਉਣ ਵਾਲੇ ਸਿੱਖ ਸ਼ਰਧਾਲੂਆ ਤੋਂ 200 ਰੁਪਏ ਪ੍ਰਤੀ ਵਿਅਕਤੀ ਸਰਹੱਦ ਪਾਰ ਕਰਨ ਸਮੇਂ ਐਂਟਰੀ ਫੀਸ ਵਸੂਲ ਕਰਨਾ ਆਸਥਾ ਨਾਲ ਖਿਲਵਾੜ ਹੈ।  ਉਨ੍ਹਾਂ ਕਿਹਾ ਕਿ ਵਿਸਾਖੀ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ […]

Articles

ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਭਾਜਪਾ ‘ਚ ਹੋਏ ਸ਼ਾਮਲ

Posted on

ਨਵੀਂ ਦਿੱਲੀ : ਸੀਨੀਅਰ ਵਕੀਲ ਐਚ.ਐਸ. ਫੂਲਕਾ ਅੱਜ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ। ਉਹ ਮੁੱਖ ਦਫ਼ਤਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰਾਂ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ। ਨਵੀਂ ਦਿੱਲੀ : […]