Articles

ਸੁਖਬੀਰ ਬਾਦਲ ਤੇ ਹੋਰਨਾਂ ਨੂੰ ਲਗਾਈਆਂ ਵੱਖ-ਵੱਖ ਤਨਖਾਹਾਂ, ਗਲ਼ਾਂ ‘ਚ ਪਾਈਆਂ ਤਖਤੀਆਂ

Posted on

ਅੰਮ੍ਰਿਤਸਰ : ਅਕਾਲੀ ਦਲ ਦੀ ਸਰਕਾਰ ‘ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ ‘ਚ ਪੱਟੀਆਂ ਪਾ ਕੇ ਸੇਵਾ […]

Articles

ਲੋਕ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ, ਬੈਠਕ ਦਿਨ ਭਰ ਲਈ ਮੁਲਤਵੀ

Posted on

ਦਿੱਲੀ : ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਬੈਠਕ ਸੋਮਵਾਰ ਨੂੰ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਮੁੜ ਸ਼ੁਰੂ ਹੋਣ ਦੇ ਅੱਠ ਮਿੰਟਾਂ ਵਿਚ ਹੀ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਜਿਵੇਂ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ […]

Articles

ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਈਡੀ ਤੋਂ ਮੰਗਿਆ ਜਵਾਬ

Posted on

ਦਿੱਲੀ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਉਸ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਅਧੀਨ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਜਸਟਿਸ […]

Articles

ਹੇਮੰਤ ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

Posted on

ਰਾਂਚੀ : ਵਿਧਾਨ ਸਭਾ ਚੋਣਾਂ ਵਿੱਚ ਜੇਐਮਐਮ ਦੀ ਅਗਵਾਈ ਵਾਲੇ ਗਠਜੋੜ ਦੀ ਜਿੱਤ ਤੋਂ ਬਾਅਦ ਹੇਮੰਤ ਸੋਰੇਨ ਨੇ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਪਹਿਲੀ ਵਾਰ ਹੈ ਜਦੋਂ ਮੌਜੂਦਾ ਸਰਕਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਕੇ ਸੱਤਾ ਵਿੱਚ ਵਾਪਸ ਆਈ ਹੈ। ਰਾਜਪਾਲ ਨੇ ਰਾਂਚੀ ਦੇ ਮੁਰਹਾਬਾਦੀ ਮੈਦਾਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸੋਰੇਨ […]

Articles

ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ

Posted on

ਮੋਗਾ : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਲਈ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢੁੱਡੀਕੇ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੱਦੋਕੇ, ਆਂਗਣਵਾੜੀ ਸੈਂਟਰ ਢੁੱਡੀਕੇ ਤੇ ਮੱਦੋਕੇ ਦਾ ਦੌਰਾ ਕੀਤਾ […]

Articles

ਰਾਜਸਥਾਨ ਦੇ ਪਾਣੀਆਂ ਨੂੰ ਹਰਿਆਣਾ ਸਰਕਾਰ ਨੇ ਲਗਾਈ ਸੰਨ੍ਹ

Posted on

ਚੰਡੀਗੜ੍ਹ : ਹਰਿਆਣਾ ਸਰਕਾਰ ਵੱਲੋਂ ਭਾਖੜਾ ਨਹਿਰ ’ਚੋਂ ਰਾਜਸਥਾਨ ਦੇ ਪਾਣੀਆਂ ਨੂੰ ਸੰਨ੍ਹ ਲਾਈ ਜਾ ਰਹੀ ਹੈ। ਨਤੀਜੇ ਵਜੋਂ ਰਾਜਸਥਾਨ ਦੇ ਖੇਤਾਂ ’ਚ ਜਾਣ ਵਾਲਾ ਨਹਿਰੀ ਪਾਣੀ ਹਰਿਆਣਾ ਦੀਆਂ ਫ਼ਸਲਾਂ ਨੂੰ ਪਾਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਦੋਂ ਭਾਖੜਾ ਮੇਨ ਲਾਈਨ ਨੂੰ ਛੱਡੇ ਪਾਣੀ ਨੂੰ ਰਾਜਸਥਾਨ ਦੇ ਐਂਟਰੀ ਪੁਆਇੰਟ ’ਤੇ ਲਗਾਤਾਰ 15 ਦਿਨ ਮਾਪਿਆ ਗਿਆ […]

Articles

ਮਾਮਲਾ ਨਸ਼ਾ ਛਡਾਊ ਕੇਂਦਰ ’ਚ ਹੋਏ ਕਤਲ ਦਾ, ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਮੁੱਕਦਮਾ ਕੀਤਾ ਦਰਜ

Posted on

ਕੋਟ ਈਸੇ ਖਾਂ : ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ  ਮਾਮਲੇ ਦੀ […]

Articles

ਸੰਵਿਧਾਨ ਸਭ ਤੋਂ ਪਵਿੱਤਰ ਗ੍ਰੰਥ ਹੈ, ਇਸ ਰਾਹੀਂ ਸਮਾਜਿਕ ਨਿਆਂ ਦੇ ਟੀਚੇ ਪ੍ਰਾਪਤ ਹੁੰਦੇ ਹਨ : ਰਾਸ਼ਟਰਪਤੀ ਮੁਰਮੂ

Posted on

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ ਦੱਸਦੇ ਹੋਏ ਕਿਹਾ ਕਿ ਰਾਸ਼ਟਰ ਨੇ ਸੰਵਿਧਾਨ ਦੇ ਜ਼ਰੀਏ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਕਈ ਵੱਡੇ ਟੀਚੇ ਹਾਸਲ ਕੀਤੇ ਹਨ। ਮੁਰਮੂ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਕੇਂਦਰ ਸਰਕਾਰ ਦੁਆਰਾ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ), ਨਾਰੀ ਸ਼ਕਤੀ ਵੰਦਨ ਐਕਟ […]

Articles

ਸ਼ਿੰਦੇ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Posted on

ਮਹਾਰਾਸ਼ਟਰ : ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਜਪਾਲ ਨੇ ਸ਼ਿੰਦੇ ਨੂੰ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾ ਹੈ। ਸੱਤਾਧਾਰੀ ਮਹਾਯੁਤੀ ਗਠਜੋੜ […]

Articles

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਾਰੀ ਕੀਤਾ 75 ਰੁਪਏ ਦਾ ਸਿੱਕਾ

Posted on

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਮੌਕੇ ਮੰਗਲਵਾਰ ਨੂੰ ਸੰਸਦ ਵਿੱਚ 75 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। ਇਹ ਇਤਿਹਾਸਕ ਸਿੱਕਾ ਨਵੀਂ ਦਿੱਲੀ ਸਥਿਤ ਸੰਵਿਧਾਨ ਭਵਨ ਦੇ ਸੈਂਟਰਲ ਹਾਲ ਵਿੱਚ ਆਯੋਜਿਤ ਇੱਕ ਸਮਾਰੋਹ ਦੌਰਾਨ ਜਾਰੀ ਕੀਤਾ ਗਿਆ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ […]