Articles

ਸਾਡੀ ਸਰਕਾਰ ਨੇ ਹਮੇਸ਼ਾ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੰਮ ਕੀਤਾ ਹੈ : PM ਨਰਿੰਦਰ ਮੋਦੀ

Posted on

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹਥਿਆਰਬੰਦ ਸਾਬਕਾ ਸੈਨਿਕ ਦਿਵਸ ਦੇ ਮੌਕੇ ‘ਤੇ ਸਾਬਕਾ ਸੈਨਿਕਾਂ ਦੇ ਯੋਗਦਾਨ ਅਤੇ ਸਮਰਪਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਸ ਸਮੇਂ ਕੇਂਦਰ ਵਿੱਚ ਇੱਕ ਅਜਿਹੀ ਸਰਕਾਰ ਹੈ ਜਿਸ ਨੇ ਹਮੇਸ਼ਾ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੰਮ ਕੀਤਾ ਹੈ।  ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ […]

Articles

 ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਹੋਇਆ ਐਲਾਨ

Posted on

ਮੁਕਤਸਰ ਸਾਹਿਬ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਾ ਨਾਮ ਅਕਾਲੀ ਦਲ ਵਾਰਿਸ ਪੰਜਾਬ ਰੱਖਿਆ ਗਿਆ ਹੈ। ਮੰਗਲਵਾਰ ਨੂੰ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਵਿੱਚ ਇਸਦਾ ਅਧਿਕਾਰਤ ਐਲਾਨ ਕੀਤਾ ਗਿਆ। ਅੰਮ੍ਰਿਤਪਾਲ ਪਾਰਟੀ ਦੇ ਪ੍ਰਧਾਨ […]

Articles

ਪੰਜਾਬ ‘ਚ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਵੱਲੋਂ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐੱਨਡੀਪੀਐੱਸ ਅਦਾਲਤਾਂ (Special NDPS Courts) ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ […]

Articles

ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

Posted on

ਲੁਧਿਆਣਾ :  MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਲਿਖਿਆ- ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖ਼ਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ […]

Articles

ਆਨਲਾਈਨ ਗੇਮਿੰਗ ਕੰਪਨੀਆਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ 1 ਲੱਖ ਕਰੋੜ ਰੁਪਏ ਦੇ GST ਨੋਟਿਸ ‘ਤੇ ਲਗਾਈ ਰੋਕ

Posted on

ਨਵੀਂ ਦਿੱਲੀ : ਆਨਲਾਈਨ ਗੇਮਿੰਗ ਕੰਪਨੀਆਂ ਅਤੇ ਕੈਸੀਨੋ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ 1 ਲੱਖ ਕਰੋੜ ਰੁਪਏ ਤੋਂ ਵੱਧ ਦੇ ਟੈਕਸ ਚੋਰੀ ਮਾਮਲੇ ਵਿੱਚ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸਾਂ ‘ਤੇ ਰੋਕ ਲਗਾ ਦਿੱਤੀ ਹੈ। ਸ਼ੁੱਕਰਵਾਰ ਨੂੰ ਜਸਟਿਸ ਜੇਬੀ ਪਾਰਦੀਵਾਲਾ ਅਤੇ ਆਰ ਮਹਾਦੇਵਨ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। […]

Articles

ਪੰਜਾਬ ਵਿਚ Bullet Train ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਆ ਸ਼ੁਰੂ, 186 ਪਿੰਡਾਂ ਤੱਕ ਪਹੁੰਚ.

Posted on

ਦਿੱਲੀ : ਕੌਮੀ ਰਾਜਧਾਨੀ ਦਿੱਲੀ ਤੋਂ ਪੰਜਾਬ ਦੇ ਅੰਮ੍ਰਿਤਸਰ ਤੱਕ ਬੁਲੇਟ ਟਰੇਨ ਚਲਾਉਣ ਲਈ ਸਰਵੇਖਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਗਿਆ ਹੈ। ਜ਼ਮੀਨ ਐਕੁਆਇਰ ਕਰਨ ਲਈ ਕਿਸਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਟੀਮਾਂ ਪਹੁੰਚੀਆਂ ਹਨ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਪਿਛਲੇ ਦਿਨੀਂ ਇਸ ਪ੍ਰੋਜੈਕਟ ਬਾਰੇ […]

Articles

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ‘ਚ ਅਗਵਾ ਕੀਤੇ 16 ਖਾਨ ਮਜ਼ਦੂਰਾਂ ‘ਚੋਂ 8 ਨੂੰ ਛੁਡਵਾਇਆ

Posted on

ਪੇਸ਼ਾਵਰ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਤਵਾਦੀਆਂ ਦੁਆਰਾ ਅਗਵਾ ਕੀਤੇ ਗਏ 16 ਖਾਣ ਮਜ਼ਦੂਰਾਂ ਵਿੱਚੋਂ ਅੱਠ ਨੂੰ ਛੁਡਵਾਇਆ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਾਰਜ ਦੌਰਾਨ ਭਾਰੀ ਗੋਲ਼ੀਬਾਰੀ ਹੋਈ, ਜਿਸ ਕਾਰਨ ਬਚਾਏ ਗਏ ਅੱਠ ਮਜ਼ਦੂਰਾਂ ਵਿੱਚੋਂ ਤਿੰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ […]

Articles

ਮੌਲਵੀ ਨੇ ਹਿਜਾਬ ਪਾਉਣ ਲਈ ਕਿਹਾ ਤਾਂ ਗੁੱਸੇ ‘ਚ ਆਈ ਕੁੜੀ ਨੇ ਲਾਹੀ ਉਸ ਦੀ ਪੱਗ

Posted on

ਨਵੀਂ ਦਿੱਲੀ : ਈਰਾਨ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਔਰਤ ਮੇਹਰਾਬਾਦ ਦੇ ਇੱਕ ਹਵਾਈ ਅੱਡੇ ‘ਤੇ ਇੱਕ ਮੌਲਵੀ ਨਾਲ ਝੜਪ ਕਰਦੀ ਦਿਖਾਈ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਈਰਾਨ ਦੀ ਰਾਜਧਾਨੀ ਤਹਿਰਾਨ ਦੇ ਮੇਹਰਾਬਾਦ ਹਵਾਈ ਅੱਡੇ ‘ਤੇ ਹੋਈ ਇੱਕ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ […]

Articles

ਇੰਦਰਾ ਗਾਂਧੀ ‘ਤੇ ਕੋਈ ਫਿਲਮ ਨਹੀਂ ਬਣਾ ਸਕਿਆ… Kangana ਦਾ ਵੱਡਾ ਦਾਅਵਾ

Posted on

ਕੰਗਨਾ ਰਣੌਤ (Kangana Ranaut) ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਕੰਗਨਾ ਆਪਣੀ ਟੀਮ ਨਾਲ ਫਿਲਮ ਦਾ ਜ਼ੋਰਦਾਰ ਪ੍ਰਮੋਸ਼ਨ ਕਰ ਰਹੀ ਹੈ। ਇਸ ਦੌਰਾਨ ਕੰਗਨਾ ਨੇ ਕਈ ਮੁੱਦਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ, ਜਿਨ੍ਹਾਂ ‘ਚ ਫਿਲਮ ਬਣਾਉਣ ‘ਚ […]

Articles

ਕੱਲ੍ਹ ਸਵੀਕਾਰ ਕਰ ਲਿਆ ਜਾਵੇਗਾ ਸੁਖਬੀਰ ਬਾਦਲ ਦਾ ਅਸਤੀਫਾ

Posted on

ਚੰਡੀਗੜ੍ਹ : 10 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਸਾਰਿਆਂ ਦੇ ਅਸਤੀਫ਼ੇ ਸਵੀਕਾਰ ਕਰੇਗਾ, ਜਿਨ੍ਹਾਂ ਵਿੱਚ ਪਾਰਟੀ ਮੁਖੀ ਸੁਖਬੀਰ ਬਾਦਲ ਵੀ ਸ਼ਾਮਲ ਹਨ, ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੇ ਅਸਤੀਫ਼ੇ ਸੌਂਪੇ ਸਨ। ਵਰਕਿੰਗ ਕਮੇਟੀ ਨੇ ਅਜੇ ਤੱਕ ਇਨ੍ਹਾਂ ਅਸਤੀਫ਼ਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ। ਭਾਵੇਂ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਬੁਲਾਈ ਗਈ ਸੀ ਪਰ ਨੌਜਵਾਨ […]