ਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਐਡਵੋਕੇਟ ਹਰਜਿੰਦਰ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੀਟਿੰਗ
Posted onਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦ ਕਮਰਾ ਮੀਟਿੰਗ ਕੀਤੀ ਹੈ। ਇਹ ਮੀਟਿੰਗ ਜਥੇਦਾਰ ਦੀ ਰਿਹਾਇਸ਼ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੀਤੀ ਗਈ। ਭਾਵੇਂ ਮੀਟਿੰਗ ਗੁਪਤ ਤਰੀਕੇ ਨਾਲ ਹੋਈ ਹੈ ਪਰ ਇਹ ਮੀਟਿੰਗ ਦੇ ਸਿੱਧੇ ਸੰਕੇਤ […]









