ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਉਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਕੰਟੈਪਟ ਪਟੀਸ਼ਨ ਦਾਖ਼ਲ
Posted onਹਰਿਆਣਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੇ ਧਰਨੇ ਦੌਰਾਨ ਮਰਨ ਵਰਤ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਐਤਵਾਰ (29 ਦਸੰਬਰ) ਨੂੰ ਇੱਕ ਟੀਮ ਬਣਾਈ ਜੋ ਜਗਜੀਤ ਸਿੰਘ ਡੱਲੇਵਾਲ ਪਹੁੰਚੀ। ਟੀਮ ਨੇ ਉਸ ਨੂੰ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀ […]









