ਦਿੱਗਜ ਅਦਾਕਾਰ ਦਿੱਲੀ ਗਣੇਸ਼ ਦਾ ਹਵਾਈ ਸੈਨਾ ਦੇ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
Posted onਦਿੱਲੀ : ਉੱਘੇ ਫਿਲਮ ਅਦਾਕਾਰ ਤਿਰੂ ਦਿੱਲੀ ਗਣੇਸ਼ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ ਅਦਾਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ ਦਿੱਲੀ ਗਣੇਸ਼ ਨੂੰ ਆਈਏਐਫ ਦਾ ਝੰਡਾ ਪਹਿਨਣਾ ਕੇ ਸ਼ਰਧਾਂਜਲੀ ਦਿੱਤੀ। ਦਿੱਲੀ ਗਣੇਸ਼ ਨੇ ਇੱਕ ਦਹਾਕੇ ਤੱਕ ਭਾਰਤੀ ਹਵਾਈ ਸੈਨਾ ਵਿੱਚ ਸੇਵਾ ਕੀਤੀ […]









