ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪਰਾਲੀ ਸਾੜਨ ਵਾਲਿਆਂ ਵਿਰੁੱਧ ਕੇਂਦਰ ਸਰਕਾਰ ਦੀ ਸਖ਼ਤੀ
Posted onਦਿੱਲੀ- : ਕੇਂਦਰ ਸਰਕਾਰ ਨੇ ਦਿੱਲੀ-ਐਨਸੀਆਰ ਖੇਤਰ ਵਿਚ ਹਵਾ ਦੀ ਵਿਗੜਦੀ ਗੁਣਵੱਤਾ ਦੇ ਮੱਦੇਨਜ਼ਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਾਲੇ ਕਿਸਾਨਾਂ ਲਈ ਜੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ। ਹੁਣ ਪੰਜ ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ਦਾ ਜੁਰਮਾਨਾ 30,000 ਰੁਪਏ ਹੋ ਗਿਆ ਹੈ। ਬੁੱਧਵਾਰ ਨੂੰ ਪ੍ਰਕਾਸ਼ਿਤ ਨੋਟੀਫਿਕੇਸ਼ਨ ਅਨੁਸਾਰ ਦੋ ਏਕੜ […]









