ਦਿੱਲੀ ’ਚ ਕੇਜਰੀਵਾਲ ਨੇ ‘‘ਸੰਜੀਵਨੀ ਸਕੀਮ’’ ਦਾ ਕੀਤਾ ਐਲਾਨ, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਹੋਵੇਗਾ ਮੁਫ਼ਤ
Posted on‘ਦਿੱਲੀ : ‘ਆਪ’’ ਸਪਰੀਮੋ ਕੇਜਰੀਵਾਲ ਦਿੱਲੀ ਵਾਸੀਆਂ ਲਈ ‘ਸੰਜੀਵਨੀ’ ਸਕੀਮ ਲੈ ਕੇ ਆਏ ਹਨ ਇਸ ਸਕੀਮ ਅਧੀਨ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਮੁਫਤ ਇਲਾਜ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਸਾਡੇ ਸਾਰੇ ਬਜ਼ੁਰਗਾਂ ਲਈ ਖ਼ੁਸ਼ਖਬਰੀ ਹੈ। ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਇਲਾਜ […]









