ਸ਼ਹੀਦ ਅੰਸ਼ੂਮਾਨ ਸਿੰਘ ਦੀ ਪਤਨੀ ‘ਤੇ ਅਸ਼ਲੀਲ ਟਿੱਪਣੀ ਮਾਮਲੇ ‘ਚ ਦਿੱਲੀ ਪੁਲਿਸ ਨੇ ਦਰਜ ਕੀਤੀ FIR, NCW ਨੇ ਕੀਤੀ ਸੀ ਮੰਗ
Posted onਨਵੀਂ ਦਿੱਲੀ: ਦਿੱਲੀ ਪੁਲਿਸ ਨੇ ਸ਼ਹੀਦ ਕੈਪਟਨ ਅੰਸ਼ੁਮਾਨ ਸਿੰਘ ਦੀ ਪਤਨੀ ਸਮ੍ਰਿਤੀ ‘ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਵਿਅਕਤੀ ਖਿਲਾਫ ਐਫਆਈਆਰ ਦਰਜ ਕੀਤੀ ਹੈ। ਅਧਿਕਾਰੀਆਂ ਨੇ ਖੁਦ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਆਈਐਫਐਸਓ ਯੂਨਿਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਥਿਤ ਅਸ਼ਲੀਲ ਟਿੱਪਣੀਆਂ ਲਈ ਕੀਰਤੀ ਚੱਕਰ ਕੈਪਟਨ ਅੰਸ਼ੂਮਾਨ […]