ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ
Posted onਅੰਮ੍ਰਿਤਸਰ: ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ […]








