ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਣ ਲੱਗੀਆਂ, ਇੰਤਕਾਲਾਂ ਦੇ ਪੈਂਡਿੰਗ ਕੇਸ 31 ਦਸੰਬਰ ਤੱਕ ਨਿਪਟਾਉਣ ਦੇ ਆਦੇਸ਼
Posted onਚੰਡੀਗੜ੍ਹ : ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ […]









