Articles

ਹਰਿਆਣਾ ‘ਚ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ਦਾ ਦਿੱਤਾ ਤੋਹਫਾ, ਮਹਿੰਗਾਈ ਭੱਤਾ ਵਧਾ ਕੇ 50 ਫੀਸਦੀ ਤੋਂ 53 ਫੀਸਦੀ ਕੀਤਾ

Posted on

ਹਰਿਆਣਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਬੁੱਧਵਾਰ (23 ਅਕਤੂਬਰ) ਨੂੰ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ […]

Articles

ਕਾਂਗਰਸ ਨੂੰ ਛੱਡਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ ਪਰ ਮੈਂ 2027 ‘ਚ ਧੂਰੀ ਤੋਂ ਚੋਣ ਜ਼ਰੂਰ ਲੜਾਂਗਾ-ਦਲਵੀਰ ਗੋਲਡੀ

Posted on

ਵਿਧਾਨ ਸਭਾ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਐਲਾਨ ਕੀਤਾ ਹੈ ਕਿ ਉਹ ਅਗਲੀ ਵਿਧਾਨ ਸਭਾ ਚੋਣ ਹਲਕਾ ਧੂਰੀ ਤੋਂ ਜ਼ਰੂਰ ਲੜਨਗੇ, ਭਾਵੇਂ ਉਨ੍ਹਾਂ ਦੇ ਮੁਕਾਬਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਹੀ ਕਿਉਂ ਨਾ ਹੋਣ। ਪੰਜ ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਦਲਵੀਰ ਸਿੰਘ […]

Articles

ਸੁਖਬੀਰ ਬਾਦਲ ਦੀ ਸਜ਼ਾ ਦਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ ਫੈਸਲਾ, ਜਥੇਦਾਰ ਗਿਆਨੀ ਰਘਬੀਰ ਨੇ ਦਿੱਤੀ ਜਾਣਕਾਰੀ

Posted on

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। […]

Articles

ਪੰਜਾਬ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੱਮਸਿਆ ਬਰਕਰਾਰ-ਸੰਯੁਕਤ ਕਿਸਾਨ ਮੋਰਚਾ ਵਲੋਂ ਅਗਲੇ ਸੰਘਰਸ਼ ਦਾ ਐਲਾਨ

Posted on

ਲੁਧਿਆਣਾ : ਅੱਜ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਲਿਫਟਿੰਗ ਦਾ ਮਾਮਲਾ ਹੱਲ ਕਰਨ ਲਈ ਦੋ ਦਿਨ ਦੇ ਦਿੱਤੇ ਭਰੋਸੇ  ਮਗਰੋਂ ਹਾਲਤਾਂ […]

Articles

 ਯੂਟਿਊਬਰ ਅਰਮਾਨ ਮਲਿਕ ਨਾਲ ਵਾਪਰਿਆ ਭਿਆਨਕ ਹਾਦਸਾ

Posted on

 ਦੋ ਪਤਨੀਆਂ ਵਾਲੇ ਮਸ਼ਹੂਰ YouTuber ਅਰਮਾਨ ਮਲਿਕ ਗੱਡੀ ਹਾਦਸਾਗ੍ਰਸਤ ਹੋ ਗਈ ਹੈ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਹ ਦੇਖ ਕੇ ਪ੍ਰਸ਼ੰਸਕਾਂ ਨੂੰ ਆਪਣੀਆਂ ਅੱਖਾਂ ‘ਤੇ ਯਕੀਨ ਨਹੀਂ ਹੋ ਰਿਹਾ। ਉਸ ਦੀ ਕਾਰ ਦੀ ਹਾਲਤ ਖਰਾਬ ਸੀ। ਪ੍ਰਸ਼ੰਸਕ ਅਰਮਾਨ ਮਲਿਕ ਦਾ ਹਾਲ-ਚਾਲ ਜਾਣਨਾ ਚਾਹੁੰਦੇ ਹਨ। ਅਰਮਾਨ ਮਲਿਕ ਕਾਰ ਵਿਚ ਮੌਜੂਦ ਸਨ ਜਦੋਂ ਉਹ ਮਨਾਲੀ […]

Articles

ਭਾਰਤ ਨੂੰ ਲੱਗਾ ਵੱਡਾ ਝਟਕਾ, ਹਾਕੀ, ਕ੍ਰਿਕਟ, ਕੁਸ਼ਤੀ ਅਤੇ ਸ਼ੂਟਿੰਗ ਖੇਡਾਂ ਨੂੰ ਰਾਸ਼ਟਰਮੰਡਲ ਖੇਡਾਂ ਤੋਂ ਹਟਾਇਆ

Posted on

ਰਾਸ਼ਟਰਮੰਡਲ ਖੇਡਾਂ ਦਾ ਅਗਲਾ ਐਡੀਸ਼ਨ 2026 ਵਿੱਚ ਗਲਾਸਗੋ ਵਿੱਚ ਹੋਣਾ ਹੈ। ਇਸ ਸਮਾਗਮ ਦੇ ਪ੍ਰੋਗਰਾਮ ਦਾ ਐਲਾਨ ਮੰਗਲਵਾਰ ਨੂੰ ਕੀਤਾ ਗਿਆ। ਇਹ 23 ਜੁਲਾਈ ਤੋਂ 2 ਅਗਸਤ ਤੱਕ ਸਕਾਟਲੈਂਡ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਐਡੀਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਕਾਰਨ ਭਾਰਤ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ, ਗਲਾਸਗੋ ਐਡੀਸ਼ਨ […]

Articles

ਨੈਸ਼ਨਲ ਹਾਈਵੇਅ ਤੋਂ ਕਿਸਾਨ ਨਹੀਂ ਚੁੱਕਣਗੇ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

Posted on

ਫਗਵਾੜਾ : ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਉੱਤੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਅਤੇ ਫਗਵਾੜਾ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਫ਼ਿਲਹਾਲ ਇਹ ਧਰਨਾ ਨਹੀਂ ਚੁੱਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਤੇ ਰਾਹਗੀਰਾਂ ਨੂੰ ਕਿਸੇ […]

Articles

ਚੀਨ ਨੇ ਪੂਰਬੀ ਲੱਦਾਖ ’ਚ ਰੇੜਕਾ ਖਤਮ ਕਰਨ ਬਾਰੇ ਸਮਝੌਤਾ ਹੋਣ ਦੀ ਕੀਤੀ ਪੁਸ਼ਟੀ

Posted on

ਪੇਈਚਿੰਗ :  ਚੀਨ ਨੇ ਮੰਗਲਵਾਰ ਨੂੰ ਪੂਰਬੀ ਲੱਦਾਖ ਵਿਚ ਆਪਣੀ ਅਤੇ ਭਾਰਤੀ ਫੌਜਾਂ ਵਿਚਾਲੇ ਤਣਾਅ ਨੂੰ ਖਤਮ ਕਰਨ ਲਈ ਨਵੀਂ ਦਿੱਲੀ ਨਾਲ ਇਕ ਸਮਝੌਤੇ ਦੀ ਪੁਸ਼ਟੀ ਕੀਤੀ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਭਾਰਤ ਅਤੇ ਚੀਨ ਸਰਹੱਦ ਨਾਲ ਸਬੰਧਤ ਮੁੱਦਿਆਂ ‘ਤੇ ਕੂਟਨੀਤਕ ਅਤੇ ਫੌਜੀ ਚੈਨਲਾਂ ਰਾਹੀਂ ਨਜ਼ਦੀਕੀ […]

Articles

ਬਦਲਵੀਂ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕ ਰਹੀ ਪੰਜਾਬ ਸਰਕਾਰ

Posted on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਅਤੇ ਕਿਸਾਨ ਭਰਾਵਾਂ ਨੂੰ ਰਿਵਾਇਤੀ ਫ਼ਸਲੀ ਚੱਕਰ ’ਚੋਂ ਬਾਹਰ ਕੱਢਣ ਲਈ ਵੱਖ-ਵੱਖ ਫ਼ਸਲਾਂ ਤੇ ਖੇਤੀ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਬਦਲਵੀਂ ਖੇਤੀ ਵੱਲ ਵੱਧ ਰਿਹਾ ਰੁਝਾਨ ਕਿਸਾਨਾਂ ਲਈ ਲਾਹੇਵੰਦ […]

Articles

ਹਰਿਆਣਾ ਦੇ ਕੈਥਲ ‘ਚ ਪਰਾਲੀ ਸਾੜਨ ਵਾਲੇ 14 ਕਿਸਾਨ ਗ੍ਰਿਫ਼ਤਾਰ

Posted on

ਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਸਮੇਤ ਹਰਿਆਣਾ ਵਿਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਕੈਥਲ ਜਿਲ੍ਹੇ ਵਿਚ ਪਿਛਲੇ ਕੁਝ ਦਿਨਾਂ ਵਿਚ 14 ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਰਾਲੀ ਸਾੜਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹਰਿਆਣਾ ਅਤੇ ਗੁਆਂਢੀ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਅਕਸਰ ਵਾਢੀ ਤੋਂ ਬਾਅਦ ਦੇ […]