ਗਗਨਦੀਪ ਰੰਧਾਵਾ ਮਾਮਲੇ ’ਚ ਪੁਲਿਸ ਵੱਲੋਂ ਐਫ.ਆਈ. ਆਰ ਨੂੰ ਕੀਤਾ ਜਾ ਰਿਹਾ ਹੈ ਕਮਜ਼ੋਰ : ਸੁਨੀਲ ਜਾਖੜਾ
Posted onਅੰਮ੍ਰਿਤਸਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ’ਚ ਪੁਲਿਸ ਹੁਣ ਕਹਿ ਰਹੀ ਕਿ ਲਾਲਜੀਤ ਭੁੱਲਰ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲੋਂ ਵੀਡੀਓ ਵਾਲੇ ਮੋਬਾਇਲ ਫ਼ੋਨ ਵੀ ਬਰਾਮਦ ਕਰਨੇ। ਜਾਖੜ ਨੇ […]








