ਦਬਾਅ ਨਹੀਂ ਝੱਲਾਂਗੇ, ਤਿੰਨਾਂ ਤਖ਼ਤਾਂ ਦੇ ਜਥੇਦਾਰ ਦੇ ਦੇਵਾਂਗੇ ਅਸਤੀਫ਼ਾ, ਗਿਆਨੀ ਰਘਬੀਰ ਸਿੰਘ ਨੇ ਕਿਹਾ- ਵਲਟੋਹਾ ਨੇ ਮੈਨੂੰ ਧਮਕਾਇਆ
Posted onਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ […]









