ਕਾਂਗਰਸ ਦੀ ਸ਼ਿਕਾਇਤ ‘ਤੇ EC ਦਾ ਐਕਸ਼ਨ, ਰੰਧਾਵਾ ਦੀ ਸ਼ਿਕਾਇਤ ‘ਤੇ DSP ਨੂੰ ਅਹੁਦੇ ਤੋਂ ਹਟਾਇਆ
Posted onਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ECI ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ […]









