ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Posted onਅੰਮ੍ਰਿਤਸਰ : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ […]









