ਮਾਮਲਾ ਨਸ਼ਾ ਛਡਾਊ ਕੇਂਦਰ ’ਚ ਹੋਏ ਕਤਲ ਦਾ, ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਮੁੱਕਦਮਾ ਕੀਤਾ ਦਰਜ
Posted onਕੋਟ ਈਸੇ ਖਾਂ : ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ ਮਾਮਲੇ ਦੀ […]









