ਆਈ.ਪੀ.ਐਸ ਮਨਦੀਪ ਸਿੱਧੂ ਬਣੇ ਪਟਿਆਲਾ ਦੇ ਨਵੇਂ ਡੀ.ਆਈ.ਜੀ
Posted onਪਟਿਆਲਾ : ਆਈ.ਪੀ.ਐਸ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਤਾਇਨਾਤ ਕੀਤਾ ਗਿਆ। ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਨੇ ਹਰਚਰਨ ਸਿੰਘ ਭੁੱਲਰ ਦੀ ਥਾਂ ਲਈ ਹੈ। ਪਹਿਲੀ ਜਨਵਰੀ 2024 ਨੂੰ ਇਹ ਅਹੁਦਾ ਸੰਭਾਲਣ ਵਾਲੇ ਸ੍ਰੀ ਭੁੱਲਰ ਦਾ ਇਥੋਂ ਬਠਿੰਡਾ ਰੇਂਜ ਦਾ ਤਬਾਦਲਾ ਹੋਇਆ ਹੈ। ਅਹੁਦਾ ਸੰਭਲਣ ਮਗਰੋਂ ਡੀਆਈਜੀ ਮਨਦੀਪ ਸਿੰਘ ਸਿੱਧੂ […]









