ਪੰਜਾਬੀ ਐਕਟਰ ਅੰਮ੍ਰਿਤ ਮਾਨ ਅਤੇ ਜਸ ਬਾਜਵਾ ਹਰਿਮੰਦਰ ਸਾਹਿਬ ਹੋਏ ਨਤਮਸਤਕ
Posted onਪੰਜਾਬੀ ਅਦਾਕਾਰ ਅਤੇ ਗਾਇਕ ਅੰਮ੍ਰਿਤ ਮਾਨ ਅਤੇ ਅਦਾਕਾਰ ਜਸ ਬਾਜਵਾ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਹ ਆਪਣੀ ਨਵੀਂ ਫਿਲਮ ਦੀ ਸਫਲਤਾ ਦੀ ਕਾਮਨਾ ਕਰਨ ਲਈ ਨਤਮਸਤਕ ਹੋਏ। ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਕੇ ਮੱਥਾ ਟੇਕਣ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ, ਉਥੇ ਹੀ ਕਈ ਸਿਆਸਤਦਾਨ ਅਤੇ ਕਈ […]








