ਦੇਸ਼ ’ਚ 13 ਕਰੋੜ ਕਿਸਾਨ ਤੇ ਸ਼ੰਭੂ ਬਾਰਡਰ ’ਤੇ ਸਿਰਫ਼ 750 : ਅਮਿਤ ਸ਼ਾਹ
Posted onਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਉਤਪਾਦਨ ਨੂੰ ਹੁਲਾਰਾ ਦੇਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਵਿੱਚ ਤਕਰੀਬਨ 13 ਕਰੋੜ ਕਿਸਾਨ ਹਨ ਤੇ ਉਨ੍ਹਾਂ ’ਚੋਂ ਸਿਰਫ਼ 750 ਦੇ ਕਰੀਬ ਕਿਸਾਨ ਹੀ ਸ਼ੰਭੂ ਬਾਰਡਰ ’ਤੇ […]









