Articles

ਚੀਨ ਨੇ ਪੂਰਬੀ ਲੱਦਾਖ ’ਚ ਰੇੜਕਾ ਖਤਮ ਕਰਨ ਬਾਰੇ ਸਮਝੌਤਾ ਹੋਣ ਦੀ ਕੀਤੀ ਪੁਸ਼ਟੀ

Posted on

ਪੇਈਚਿੰਗ :  ਚੀਨ ਨੇ ਮੰਗਲਵਾਰ ਨੂੰ ਪੂਰਬੀ ਲੱਦਾਖ ਵਿਚ ਆਪਣੀ ਅਤੇ ਭਾਰਤੀ ਫੌਜਾਂ ਵਿਚਾਲੇ ਤਣਾਅ ਨੂੰ ਖਤਮ ਕਰਨ ਲਈ ਨਵੀਂ ਦਿੱਲੀ ਨਾਲ ਇਕ ਸਮਝੌਤੇ ਦੀ ਪੁਸ਼ਟੀ ਕੀਤੀ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਭਾਰਤ ਅਤੇ ਚੀਨ ਸਰਹੱਦ ਨਾਲ ਸਬੰਧਤ ਮੁੱਦਿਆਂ ‘ਤੇ ਕੂਟਨੀਤਕ ਅਤੇ ਫੌਜੀ ਚੈਨਲਾਂ ਰਾਹੀਂ ਨਜ਼ਦੀਕੀ […]

Articles

ਬਦਲਵੀਂ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕ ਰਹੀ ਪੰਜਾਬ ਸਰਕਾਰ

Posted on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਅਤੇ ਕਿਸਾਨ ਭਰਾਵਾਂ ਨੂੰ ਰਿਵਾਇਤੀ ਫ਼ਸਲੀ ਚੱਕਰ ’ਚੋਂ ਬਾਹਰ ਕੱਢਣ ਲਈ ਵੱਖ-ਵੱਖ ਫ਼ਸਲਾਂ ਤੇ ਖੇਤੀ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਬਦਲਵੀਂ ਖੇਤੀ ਵੱਲ ਵੱਧ ਰਿਹਾ ਰੁਝਾਨ ਕਿਸਾਨਾਂ ਲਈ ਲਾਹੇਵੰਦ […]

Articles

ਹਰਿਆਣਾ ਦੇ ਕੈਥਲ ‘ਚ ਪਰਾਲੀ ਸਾੜਨ ਵਾਲੇ 14 ਕਿਸਾਨ ਗ੍ਰਿਫ਼ਤਾਰ

Posted on

ਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਸਮੇਤ ਹਰਿਆਣਾ ਵਿਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਕੈਥਲ ਜਿਲ੍ਹੇ ਵਿਚ ਪਿਛਲੇ ਕੁਝ ਦਿਨਾਂ ਵਿਚ 14 ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਰਾਲੀ ਸਾੜਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹਰਿਆਣਾ ਅਤੇ ਗੁਆਂਢੀ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਅਕਸਰ ਵਾਢੀ ਤੋਂ ਬਾਅਦ ਦੇ […]

Articles

ਸੁਪਰੀਮ ਕੋਰਟ ਨੇ ‘ਹਿੰਦੂਤਵ’ ਨੂੰ ‘ਭਾਰਤੀ ਸੰਵਿਧਾਨ’ ਸ਼ਬਦ ਨਾਲ ਬਦਲਣ ਦੀ ਪਟੀਸ਼ਨ ਕੀਤੀ ਰੱਦ

Posted on

 ਸੁਪਰੀਮ ਕੋਰਟ ਨੇ ਸੋਮਵਾਰ (21 ਅਕਤੂਬਰ) ਨੂੰ ‘ਹਿੰਦੂਤਵ’ ਨੂੰ ‘ਭਾਰਤੀ ਸੰਵਿਧਾਨ’ ਸ਼ਬਦ ਨਾਲ ਬਦਲਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਦਿੱਲੀ ਦੇ ਵਿਕਾਸਪੁਰੀ ਦੇ ਰਹਿਣ ਵਾਲੇ ਐਸਐਨ ਕੁੰਦਰਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਮੁੱਦੇ ‘ਤੇ ਜਨਹਿਤ ਪਟੀਸ਼ਨ […]

Articles

ਨੇਹਾ ਕੱਕੜ ਅਤੇ ਉਸਦੇ ਪਤੀ ਰੋਹਨਪ੍ਰੀਤ ਨੂੰ ਮਿਲੀ ਧਮਕੀ

Posted on

Delhi : ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਜਿੱਥੇ ਇਕ ਪਾਸੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਪਹਿਲਾਂ ਨਾਲੋਂ ਵਧਾ ਦਿੱਤੀ ਗਈ ਹੈ, ਉਥੇ ਹੀ ਦੂਜੇ ਪਾਸੇ ਦੋ ਹੋਰ ਹਸਤੀਆਂ ਨੂੰ ਧਮਕੀਆਂ ਮਿਲੀਆਂ ਹਨ, ਜਿਨ੍ਹਾਂ ‘ਚ ਬਾਲੀਵੁੱਡ ਦੀ ਮਸ਼ਹੂਰ ਪਲੇਅਬੈਕ ਸਿੰਗਰ ਨੇਹਾ ਕੱਕੜ ਦਾ ਨਾਂ ਸ਼ਾਮਲ ਹੈ। ਉਸ ਦੇ ਪਤੀ ਰੋਹਨਪ੍ਰੀਤ ਸਿੰਘ ਦਾ ਜ਼ਿਕਰ ਕੀਤਾ ਗਿਆ […]

Articles

ਰਾਮ ਗੋਪਾਲ ਨੂੰ ਮਾਰਨ ਵਾਲੇ ਸਰਫਰਾਜ਼ ਖ਼ਾਨ ਦਾ ਐਨਕਾਊਂਟਰ, ਲੱਤ ਵਿੱਚ ਲੱਗੀ ਗੋਲੀ

Posted on

ਯੂਪੀ: ਬਹਿਰਾਇਚ ‘ਚ ਦੁਰਗਾ ਮੂਰਤੀ ਦੇ ਵਿਸਰਜਨ ਦੌਰਾਨ ਰਾਮ ਗੋਪਾਲ ਮਿਸ਼ਰਾ ‘ਤੇ ਗੋਲੀ ਚਲਾਉਣ ਵਾਲੇ ਦੋਸ਼ੀ ਰਿੰਕੂ ਸਰਫਰਾਜ਼ ਖਾਨ ਅਤੇ ਤਾਲਿਬ ਨਾਲ ਪੁਲਸ ਦਾ ਸਾਹਮਣਾ ਹੋਇਆ ਹੈ। ਉਹ ਮੁੱਖ ਮੁਲਜ਼ਮ ਅਬਦੁਲ ਹਮੀਦ ਦਾ ਦੂਜਾ ਪੁੱਤਰ ਹੈ। ਇਕ ਦਿਨ ਪਹਿਲਾਂ ਉਸ ਦੀ ਗੋਲੀਬਾਰੀ ਦੀ ਤਸਵੀਰ ਵੀ ਸਾਹਮਣੇ ਆਈ ਸੀ। ਦੋਸ਼ੀ ਸਰਫਰਾਜ ਅਤੇ ਤਾਲਿਬ ਨੇਪਾਲ ਭੱਜਣ ਦੀ ਯੋਜਨਾ […]

Articles

‘ਆਪ’ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

Posted on

ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਇਹ […]

Articles

ਕਲਯੁੱਗੀ ਪੁੱਤ ਨੇ ਆਪਣੀ ਹੀ ਮਾਂ ਦਾ ਕੀਤਾ ਕਤਲ, ਕਤਲ ਤੋਂ ਬਾਅਦ ਘਰ ਵਿਚ ਹੀ ਦੱਬੀ ਲਾਸ਼

Posted on

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਖਲਚੀਆਂ ਅਧੀਨ ਪੈਂਦੇ ਪਿੰਡ ਵਡਾਲਾ ਖੁਰਦ ਵਿਚ ਇੱਕ ਕਲਯੁਗੀ ਪੁੱਤ ਵੱਲੋਂ ਕਥਿਤ ਤੌਰ ਉੱਤੇ ਆਪਣੀ ਹੀ ਬਜ਼ੁਰਗ ਮਾਂ ਦਾ ਕਤਲ ਕਰ ਦੇਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦੇ ਨਜ਼ਦੀਕੀ ਬਲਬੀਰ ਸਿੰਘ ਨੇ ਦੱਸਿਆ ਕਿ ਤੜਕਸਾਰ ਗਲੀ ਵਿੱਚ ਰੌਲਾ ਪੈ ਰਿਹਾ ਸੀ ਕਿ ਸਵਿੰਦਰ ਸਿੰਘ ਵੱਲੋਂ ਆਪਣੀ ਮਾਂ […]

Articles

ਪੁਲਿਸ ਹਿਰਾਸਤ ਦੌਰਾਨ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਹਾਈ ਕੋਰਟ ਦੀ ਸੂਓ ਮੋਟੂ ਕਾਰਵਾਈ

Posted on

ਚੰਡੀਗੜ੍ਹ : ਅੱਜ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਜਸਟਿਸ ਲਪਿਤਾ ਬੈਨਰਜੀ ਦੇ ਬੈਂਚ ਅੱਗੇ ਐਮੀਕਸ ਕਿਊਰੀ ਤਨੂ ਬੇਦੀ ਦੀ ਬੇਨਤੀ ‘ਤੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਪਰਬੋਧ ਕੁਮਾਰ, ਆਈ.ਪੀ.ਐਸ, ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ। ਬੈਂਚ ਨੇ ਹੈਰਾਨੀ ਪ੍ਰਗਟ ਕਰਦੇ ਹੋਏ ਕਿਹਾ ਕਿ ਜਦੋਂ ਕਿ ਐਸਆਈਟੀ ਨੇ ਪੂਰੀ ਤਰ੍ਹਾਂ ਜਾਂਚ ਕੀਤੀ ਸੀ, ਸਬੂਤਾਂ ਦੇ ਹਰ […]

Articles

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਹਾੜੀ ਦੀਆਂ ਫਸਲਾਂ ਦੇ MSP ‘ਚ ਹੋਇਆ ਵਾਧਾ

Posted on

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਮੰਡੀਕਰਨ ਸੀਜ਼ਨ 2025-26 ਲਈ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ, ਤਾਂ ਜੋ […]