Articles

ਬੀਬੀ ਰਜਨੀ ਦੀ ਸਫਲਤਾ ਤੋਂ ਬਾਅਦ ਹੁਣ ਵੱਡੇ ਪਰਦੇ ’ਤੇ ਛੇਤੀ ਹੀ ਵੇਖਣ ਨੂੰ ਮਿਲੇਗੀ “ਸਿੱਖ ਰਾਜ ਦੀ ਗਾਥਾ”

Posted on

ਚੰਡੀਗੜ੍ਹ : ਬੀਬੀ ਰਜਨੀ ਦੀ ਜ਼ਬਰਦਸਤ ਸਫਲਤਾ ਤੋਂ ਬਾਅਦ, ਮੇਕਰਸ -ਮੈਡ 4 ਫਿਲਮਜ਼ ਇੱਕ ਇਤਿਹਾਸਕ ਲੜੀ ਨਾਲ ਇੱਕ ਵਾਰ ਫਿਰ ਦਰਸ਼ਕਾਂ ਨੂੰ ਮੋਹ ਲੈਣ ਲਈ ਤਿਆਰ ਹਨ। ਇਹ ਸਿਨੇਮੈਟਿਕ ਯਾਤਰਾ ਸਿੱਖ ਰਾਜ ਦੇ ਉਭਾਰ, ਰਾਜ ਅਤੇ ਪਤਨ ਨੂੰ ਦਰਸਾਏਗੀ, ਸਿੱਖ ਇਤਿਹਾਸ ਨੂੰ ਵੱਡੇ ਪਰਦੇ ‘ਤੇ ਮੁੜ ਜੀਵਿਤ ਕਰੇਗੀ। ਇਸ ਇਤਿਹਾਸਕ ਲੜੀ ਦੀ ਸ਼ੁਰੂਆਤ 3 ਅਪ੍ਰੈਲ, […]

Articles

ਨਾਈਜੀਰੀਆ ‘ਚ ਪੈਟਰੋਲ ਟੈਂਕਰ ‘ਚ ਧਮਾਕਾ, 94 ਦੀ ਮੌਤ, 50 ਲੋਕ ਹੋਏ ਜ਼ਖ਼ਮੀ

Posted on

ਨਾਈਜੀਰੀਆ : ਨਾਈਜੀਰੀਆ ‘ਚ ਪੈਟਰੋਲ ਟੈਂਕਰ ਪਲਟਣ ਅਤੇ ਫਟਣ ਨਾਲ 90 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਘਟਨਾ ਉਦੋਂ ਵਾਪਰੀ ਜਦੋਂ ਦਰਜਨਾਂ ਲੋਕ ਤੇਲ ਲੈਣ ਲਈ ਵਾਹਨ ਵੱਲ ਭੱਜੇ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।  ਪੁਲਿਸ ਬੁਲਾਰੇ ਲਾਵਨ ਐਡਮ ਨੇ ਦੱਸਿਆ ਕਿ ਇਹ ਧਮਾਕਾ ਜਿਗਾਵਾ ਰਾਜ ਵਿੱਚ ਅੱਧੀ […]

Articles

ਪੰਜਾਬ ਭਰ ਵਿੱਚ ਕਾਂਗਰਸ ਸਮਰਥਕ ਸਰਪੰਚਾਂ ਨੇ ਜਿੱਤੀਆਂ 50-60% ਸੀਟਾਂ : ਰਾਜਾ ਵੜਿੰਗ

Posted on

 ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਹੇਰਾਫੇਰੀ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇਨ੍ਹਾਂ ਯਤਨਾਂ ਦੇ ਬਾਵਜੂਦ, ਪੰਜਾਬ ਭਰ ਦੇ […]

Articles

ਦਬਾਅ ਨਹੀਂ ਝੱਲਾਂਗੇ, ਤਿੰਨਾਂ ਤਖ਼ਤਾਂ ਦੇ ਜਥੇਦਾਰ ਦੇ ਦੇਵਾਂਗੇ ਅਸਤੀਫ਼ਾ, ਗਿਆਨੀ ਰਘਬੀਰ ਸਿੰਘ ਨੇ ਕਿਹਾ- ਵਲਟੋਹਾ ਨੇ ਮੈਨੂੰ ਧਮਕਾਇਆ

Posted on

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ […]

Articles

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ XEN ਗ੍ਰਿਫ਼ਤਾਰ, ਨਗਰ ਨਿਗਮ ਲੁਧਿਆਣਾ ਦੇ SE, XEN, DCFA ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Posted on

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ […]

Articles

SBI ਨੇ ਇਸ ਛੋਟੀ ਮਿਆਦ ਦੇ ਕਰਜ਼ੇ ਦੀ ਵਿਆਜ ਦਰ ’ਚ 25 Bps ਦੀ ਕੀਤੀ ਕਟੌਤੀ

Posted on

ਨਵੀਂ ਦਿੱਲੀ : ਭਾਰਤੀ ਸਟੇਟ ਬੈਂਕ (SBI) ਨੇ 15 ਅਕਤੂਬਰ ਤੋਂ 15 ਨਵੰਬਰ, 2024 ਤੱਕ ਦੇ ਕਰਜ਼ਿਆਂ ‘ਤੇ ਨਵੀਨਤਮ ਸੀਮਾਂਤ ਲਾਗਤ-ਅਧਾਰਤ ਉਧਾਰ ਦਰ (MCLR) ਦਾ ਐਲਾਨ ਕੀਤਾ ਹੈ। SBI ਨੇ MCLR ਮਿਆਦ ਦੀ ਵਿਆਜ ਦਰ ਨੂੰ 25 ਬੇਸਿਸ ਪੁਆਇੰਟ (bps) ਘਟਾ ਦਿੱਤਾ ਹੈ, ਜਦਕਿ ਹੋਰ ਦਰਾਂ ਨੂੰ ਕੋਈ ਬਦਲਾਅ ਨਹੀਂ ਰੱਖਿਆ ਹੈ। ਸੋਧਿਆ MCLR 15 ਅਕਤੂਬਰ […]

Articles

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੇ ਫੈਸਲੇ ਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਸਵਾਗਤ

Posted on

ਗੁਰਦਾਸਪੁਰ : ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ ਜੀ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਵਿਰੁੱਧ ਸੁਣਾਏ ਗਏ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ।  ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ […]

Articles

CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ, ਕੇਂਦਰ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

Posted on

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਝੋਨਾ ਖਰੀਦਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੀਐਮ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। CM Mann met Union Minister Prahlad Joshi News ਆੜ੍ਹਤੀਆਂ ਦੇ ਕਮਿਸ਼ਨ […]

Articles

ਫਿਰੋਜ਼ਪੁਰ ’ਚ ਗਲ ਘੋਟੂ ਨਾਲ ਹੋਈ 3 ਸਾਲ ਦੀ ਬੱਚੀ ਦੀ ਮੌਤ, ਚੰਡੀਗੜ੍ਹ ਪੀਜੀਆਈ ਭੇਜੇ ਸੈਂਪਲ

Posted on

ਫਿਰੋਜ਼ਪੁਰ ਵਿਚ ਗਲ ਘੋਟੂ ਨਾਲ ਇਕ ਤਿੰਨ ਸਾਲ ਦੀ ਬੱਚੀ ਦੀ ਮੌਤ ਹੋ ਗਈ ਜਦਕਿ ਇਕ 15 ਸਾਲ ਦੀ ਲੜਕੀ ਦੀ ਇਸ ਬਿਮਾਰੀ ਨਾਲ ਪੀੜਤ ਹੋਣ ਦਾ ਸ਼ੰਕਾ ਜਤਾਇਆ ਜਾ ਰਿਹਾ ਹੈ। ਫਿਰੋਜ਼ਪੁਰ ਚ ਗਲ ਘੋਟੂ ਬਿਮਾਰੀ ਨੂੰ ਲੈਕੇ ਵਿਸ਼ਵ ਸਿਹਤ ਸੰਗਠਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਇਕ ਸਮੇਂ ਤੋਂ ਫਿਰੋਜ਼ਪੁਰ ਦੀਆਂ ਵੱਖ-ਵੱਖ ਬਸਤੀਆਂ […]

Articles

ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੰਚ ਉਮੀਦਵਾਰ ਦੀ ਅਚਾਨਕ ਹੋਈ ਮੌਤ, ਪਿੰਡ ਵਿੱਚ ਸੋਗ ਦਾ ਮਾਹੌਲ

Posted on

 ਪੰਜਾਬ ਰਾਜ ਦੇ ਫਾਜ਼ਿਲਕਾ ਜ਼ਿਲ੍ਹੇ ‘ਚ ਪੈਂਦੇ ਪਿੰਡ ਭੰਗਾਲਾ ‘ਚ ਉਸ ਸਮੇਂ ਮਾਹੌਲ ਉਦਾਸ ਹੋ ਗਿਆ ਜਦੋਂ ਪਿੰਡ ਭੰਗਾਲਾ ‘ਚ ਵਾਰਡ ਨੰਬਰ 4 ਤੋਂ ਪੰਚਾਇਤੀ ਚੋਣਾਂ ਦੇ ਉਮੀਦਵਾਰ ਹਰਬੰਸ ਸਿੰਘ ਬੰਸੀ ਦਾ ਅੱਜ ਤੜਕੇ 4 ਵਜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜਿਸ ਵਾਰਡ ਤੋਂ ਹਰਬੰਸ ਸਿੰਘ ਬੰਸੀ ਚੋਣ ਲੜ ਰਹੇ ਸਨ, ਵਿੱਚ […]