ਸਾਈਬਰ ਸੁਰੱਖਿਆ ਤੋਂ ਬਗ਼ੈਰ ਦੇਸ਼ ਦੀ ਤਰੱਕੀ ਸੰਭਵ ਨਹੀਂ: ਅਮਿਤ ਸ਼ਾਹ
Posted onਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਾਈਬਰ ਸੁਰੱਖਿਆ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਹੈ ਅਤੇ ਸਾਈਬਰ ਸੁਰੱਖਿਆ ਤੋਂ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਸਾਈਬਰ ਅਪਰਾਧ ਦੀ ਕੋਈ ਹੱਦ ਨਹੀਂ ਹੈ ਅਤੇ ਇਸ ਲਈ ਇਹ ਜ਼ਰੂਰੀ ਹੈ ਕਿ ਸਾਰੇ ਹਿੱਸੇਦਾਰ ਇਸ ਸਮੱਸਿਆ […]









