Articles

ਸਿੱਖ ਵੱਖਵਾਦੀਆਂ ਦੇ ਕਤਲ ਦੀ ਸਾਜ਼ਿਸ਼ ਪਿੱਛੇ ਅਮਿਤ ਸ਼ਾਹ ਦਾ ਹੱਥ : ਕੈਨੇਡਾ ਸਰਕਾਰ

Posted on

ਕੈਨੇਡਾ : ਕੈਨੇਡਾ ਸਰਕਾਰ ਨੇ ਹੁਣ ਦੋਸ਼ ਲਾਇਆ ਹੈ ਕਿ ਕੈਨੇਡਾ ਦੀ ਧਰਤੀ ‘ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਪਿੱਛੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਭਾਰਤ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਕੈਨੇਡਾ ਦੇ ਅਜਿਹੇ ਸਾਰੇ ਪਿਛਲੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਦ ਵਾਸ਼ਿੰਗਟਨ ਪੋਸਟ […]

Articles

ਤਰਨ ਤਾਰਨ ‘ਚ ਨਵੇਂ ਖੁੱਲ੍ਹੇ ਜਿਮ ਬਾਹਰ ਚੱਲੀਆਂ ਗੋਲ਼ੀਆਂ, ਜਿਮ ਦੇ ਕੋਚ ਨੂੰ ਲੱਗੀ ਗੋਲ਼ੀ

Posted on

ਤਰਨ ਤਾਰਨ : ਤਰਨ ਤਾਰਨ ਦੇ ਨਵੇਂ ਖੁਲ੍ਹੇ ਡਾਇਮੰਡ ਫਿੱਟਨੈੱਸ ਜਿੰਮ ਦੇ ਬਾਹਰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਜਿੰਮ ਦੇ ਕੋਚ ਨੂੰ ਗੋਲੀ ਲੱਗੀ ਹੈ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫ਼ਿਲਹਾਲ ਪੁਲਿਸ ਵੱਲੋ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀ ਟੀਵੀ ਖੰਗਾਲੇ ਜਾ ਰਹੇ ਹਨ।  […]

Articles

ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

Posted on

ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਅਦਾਕਾਰ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਪੁਲਿਸ ਨੂੰ ਸੰਦੇਸ਼ ਭੇਜਿਆ ਹੈ। ਪੁਲਿਸ ਨੇ ਕਿਹਾ ਕਿ ਮੈਸੇਜ ‘ਚ ਲਿਖਿਆ ਗਿਆ ਸੀ ਕਿ ਜੇਕਰ 2 ਕਰੋੜ ਰੁਪਏ ਨਹੀਂ ਮਿਲੇ ਤਾਂ ਸਲਮਾਨ ਖਾਨ […]

Articles

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਮਿਲੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ

Posted on

ਪੰਜਾਬੀ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ‘ਭਾਰਤ ਦੇ ਦਿਲ-ਲੁਮਿਨਾਟੀ’ ਦੇ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਕੱਲ੍ਹ ਦਿੱਲੀ ਸ਼ੋਅ ਤੋਂ ਬਾਅਦ ਦਿਲਜੀਤ ਨੇ ਭਾਜਪਾ ਦੇ ਸੀਨੀਅਰ ਆਗੂ ਜੈਵੀਰ ਸ਼ੇਰਗਿੱਲ ਨਾਲ ਮੁਲਾਕਾਤ ਕੀਤੀ। ਦਿਲਜੀਤ ਦੁਸਾਂਝ ਆਪਣੀ ਟੀਮ ਸਮੇਤ ਜੈਵੀਰ ਸ਼ੇਰਗਿੱਲ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਮੁਲਾਕਾਤ ਕੀਤੀ। […]

Articles

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Posted on

ਅੰਮ੍ਰਿਤਸਰ: ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ […]

Articles

5 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ

Posted on

ਕਪੂਰਥਲਾ : ਕਪੂਰਥਲਾ ‘ਚ 7 ਅਕਤੂਬਰ ਨੂੰ ਮੋਬਾਇਲ ਹਾਊਸ ਦੇ ਬਾਹਰ ਹੋਈ ਗੋਲੀਬਾਰੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਪੁਲਿਸ ਨੇ ਇਸ ਮਾਮਲੇ ‘ਚ ਕੁੱਲ 10 ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਕੁੱਲ 3 ਲੋਕਾਂ ਨੂੰ ਗ੍ਰਿਫਤਾਰ ਕਰ 2 ਪਿਸਤੌਲ ਅਤੇ 7 ਜਿੰਦਾ ਰੌਂਦ ਬਰਾਮਦ ਕੀਤੇ ਹਨ। […]

Articles

ਜੇ ਰਤਨ ਟਾਟਾ ਅੱਜ ਸਾਡੇ ਵਿਚਕਾਰ ਹੁੰਦੇ ਤਾਂ ਬਹੁਤ ਖੁਸ਼ ਹੁੰਦੇ : ਨਰਿੰਦਰ ਮੋਦੀ

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਪੇਨ ਦੇ ਹਮਰੁਤਬਾ ਪੇਡਰੋ ਸਾਂਚੇਜ਼ ਨੇ ਸੋਮਵਾਰ ਸਵੇਰੇ ਗੁਜਰਾਤ ਦੇ ਵਡੋਦਰਾ ਸ਼ਹਿਰ ਵਿਚ ਇਕ ਖੁੱਲ੍ਹੀ ਜੀਪ ਵਿਚ ਰੋਡ ਸ਼ੋਅ ਕੀਤਾ ਅਤੇ ਸੜਕ ਕਿਨਾਰੇ ਖੜ੍ਹੇ ਲੋਕਾਂ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਪੇਨ ਦੇ ਹਮਰੁਤਬਾ ਪੇਡਰੋ ਸਾਂਚੇਜ਼ ਨੇ ਸੋਮਵਾਰ ਨੂੰ ਵਡੋਦਰਾ ਵਿਚ ‘ਟਾਟਾ ਐਡਵਾਂਸਡ ਸਿਸਟਮਜ਼ […]

Articles

 ਮਾਤਾ ਸੁੰਦਰੀ ਕਾਲਜ ਵਿਖੇ ਦੋ ਰੋਜ਼ਾ 47ਵਾਂ ਬਾਣੀ ਕੀਰਤਨ ਮੁਕਾਬਲਾ ਕਰਵਾਇਆ

Posted on

(ਇਹ ਮੁਕਾਬਲਾ ਪੰਜਾਬੀ ਦੇ ਉੱਘੇ ਵਿਦਵਾਨ ਡਾ. ਹਰਭਜਨ ਸਿੰਘ ਦੀ ਯਾਦਗਾਰੀ `ਚ ਸ਼ੁਰੂ ਕੀਤਾ ਹੈ: ਪ੍ਰੋ. ਹਰਪ੍ਰੀਤ ਕੌਰ) (ਐਡਵੋਕੇਟ ਜਸਵਿੰਦਰ ਸਿੰਘ ਜੌਲੀ ਨੇ ਕਾਲਜ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਦਸਿਆ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਮਾਤਾ ਸੁੰਦਰੀ ਕਾਲਜ ਵਿਖੇ 47ਵਾਂ ਬਾਣੀ ਕੀਰਤਨ ਮੁਕਾਬਲਾ 22 ਤੇ 23 ਅਕਤੂਬਰ ਨੂੰ ਕਰਵਾਇਆ ਗਿਆ।ਇਹ ਮੁਕਾਬਲਾ ਸਿਰਫ਼ ਕਾਲਜੀਏਟ […]

Articles

 ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

Posted on

(ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ […]

Articles

 ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ `ਚ ਝੋਨੇ ਦੇ ਸੰਕਟ `ਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

Posted on

(ਖ਼ਰੀਦ ਸ਼ੁਰੂ ਹੋਏ 24 ਦਿਨ ਹੋ ਗਏ ਹਨ ਪਰੰਤੂ ਕਿਸਾਨਾਂ ਨੂੰ ਝੋਨਾ ਵੇਚਣ `ਚ ਆ ਰਹੀਆਂ ਮੁਸ਼ਕਿਲਾਂ : ਡਾ. ਵਿਕਰਮਜੀਤ ਸਿੰਘ ਸਾਹਨੀ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਦਬਾਅ ਦੇ ਮੁੱਦੇ `ਤੇ ਦਖਲ ਦੇਣ ਦੀ […]