ਇਟਲੀ ’ਚ ਗੁਰੂ ਰਵਿਦਾਸ ਟੈਂਪਲ ਨੂੰ ਲੱਗੀ ਭਿਆਨਕ ਅੱਗ ਕਾਰਨ ਅੰਮ੍ਰਿਤ ਬਾਣੀ ਦੇ ਸਰੂਪ ਅਗਨ ਭੇਂਟ ਹੋਏ
Posted onਇਟਲੀ : ਇਟਲੀ ਦੇ ਤਸਕਾਨਾ ਸੂਬੇ ਵਿੱਚ ਪੈਂਦੇ ਸ਼ਹਿਰ ਮੌਨਤੇਵਾਰਕੀ ਸਥਿਤ ਸ੍ਰੀ ਗੁਰੂ ਰਵਿਦਾਸ ਟੈਂਪਲ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ ਅੰਮ੍ਰਿਤ ਬਾਣੀ ਦੇ ਸਰੂਪ ਅਗਨ ਭੇਂਟ ਹੋ ਜਾਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸੰਬੰਧੀ ਪ੍ਰਾਪਤ ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤ ਨੇ ਦੱਸਿਆ ਕਿ ਇਮਾਰਤ ਨੇੜੇ ਖੜੀ ਇੱਕ ਕਾਰ […]









