ਸ਼੍ਰੋਮਣੀ ਅਕਾਲੀ ਦਲ ਨੇ 104 ਸਾਲ ਪੁਰਾਣਾ ਸ਼ਾਨਾਮੱਤਾ ਇਤਿਹਾਸ ਖ਼ਤਮ ਕਰ ਕੇ ਰੱਖ ਦਿੱਤੈ: ਕਾਲਕਾ, ਕਾਹਲੋਂ
Posted on(ਕਿਹਾ, ਅਕਾਲੀ ਦਲ ਦਾ ਜ਼ਿਮਨੀ ਚੋਣਾਂ ਲੜਨ ਤੋਂ ਭੱਜਣਾਂ ਇਹ ਸਾਬਤ ਕਰਦਾ ਕਿ ਪਾਰਟੀ ਦਾ ਅਕਸ਼ ਥੱਲੇ ਡਿੱਗ ਗਿਆ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ […]








