ਹਰਿਆਣਾ ਦੇ ਕੈਥਲ ‘ਚ ਪਰਾਲੀ ਸਾੜਨ ਵਾਲੇ 14 ਕਿਸਾਨ ਗ੍ਰਿਫ਼ਤਾਰ
Posted onਚੰਡੀਗੜ੍ਹ: ਰਾਸ਼ਟਰੀ ਰਾਜਧਾਨੀ ਸਮੇਤ ਹਰਿਆਣਾ ਵਿਚ ਵਧਦੇ ਪ੍ਰਦੂਸ਼ਣ ਦੇ ਪੱਧਰ ਦੇ ਵਿਚਕਾਰ ਕੈਥਲ ਜਿਲ੍ਹੇ ਵਿਚ ਪਿਛਲੇ ਕੁਝ ਦਿਨਾਂ ਵਿਚ 14 ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਰਾਲੀ ਸਾੜਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਹਰਿਆਣਾ ਅਤੇ ਗੁਆਂਢੀ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਅਕਸਰ ਵਾਢੀ ਤੋਂ ਬਾਅਦ ਦੇ […]









