ਬਜਟ ਵਿੱਚ ਪੰਜਾਬ ਲਈ ਕੁਝ ਵੀ ਖਾਸ ਨਹੀਂ : ਸੰਸਦ ਮੈਂਬਰ ਵਿਕਰਮ ਸਾਹਨੀ
Posted onਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ, ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਬੇਸ਼ੱਕ ਕੇਂਦਰੀ ਬਜਟ 2026 ਵਿੱਚ ਕਈ ਦੂਰਦਰਸ਼ੀ ਐਲਾਨ ਕੀਤੇ ਗਏ ਹਨ ਪਰ ਪੰਜਾਬ ਲਈ ਕੋਈ ਖਾਸ ਜਾਂ ਨਿਸ਼ਾਨਾਬੱਧ ਪੈਕੇਜ ਪ੍ਰਦਾਨ ਨਹੀਂ ਕੀਤਾ ਗਿਆ, ਖਾਸ ਕਰਕੇ ਉਨ੍ਹਾਂ ਖੇਤਰਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਗਿਆ ਹੈ ਜਿੱਥੇ ਰਾਜ ਨੂੰ ਤੁਰੰਤ ਸਹਾਇਤਾ ਦੀ ਲੋੜ […]









