Articles

ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Posted on

 ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਫ਼ੋਨ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਿੰਡ ਸੁਨਹੇੜਾ ਦੇ ਇੱਕ ਵਿਅਕਤੀ ਰਾਜਵੀਰ ਪਵਾਰ ਨੇ ਉਸ ਨੂੰ ਫ਼ੋਨ ‘ਤੇ ਧਮਕੀ ਦਿੱਤੀ ਹੈ। ਉਸ ਨੇ ਪਹਿਲਾਂ ਗਾਲ੍ਹਾਂ ਕੱਢੀਆਂ ਅਤੇ ਫਿਰ ਜੁੱਤੀ ਮਾਰਨ ਅਤੇ ਤੇਜ਼ਾਬ ਸੁੱਟਣ ਦੀ ਧਮਕੀ ਦਿੱਤੀ। ਉਸ ਨੇ ਕਿਹਾ ਕਿ ਤੁਸੀਂ ਠੇਕੇਦਾਰ ਬਣ ਕੇ ਕੌਮ ਨੂੰ […]

Articles

ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜਜ਼ਬਾਤੀ ਇੰਟਰਵਿਊ ‘ਤੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ

Posted on

ਜਲੰਧਰ:  ਜਲੰਧਰ ਦੇ ਨਕੋਦਰ ਸਥਿਤ ਬਾਬਾ ਮੁਰਾਦ ਸ਼ਾਹ ਜੀ ਦੀ ਦਰਗਾਹ ਦੇ ਮੁੱਖ ਸੇਵਾਦਾਰ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅੱਜ ਜਲੰਧਰ ਵਿੱਚ ਸਿੱਖ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਗੁਰਦਾਸ ਮਾਨ ਭਾਵੁਕ ਨਹੀਂ ਹੋਏ, ਸਗੋਂ ਦਿਖਾਵਾ ਕਰ ਰਹੇ ਹਨ। ਉਹ ਰੋ ਕੇ ਸਿਰਫ਼ ਆਪਣੇ ਆਪ ਨੂੰ ਸੱਚਾ ਸਾਬਤ […]

Articles

ਦਿੱਲੀ ਨੂੰ ਮਿਲੇਗੀ ਨਵੀਂ ਕੈਬਨਿਟ, ਆਤਿਸ਼ੀ ਦੇ ਨਾਲ ਇਹ ਮੰਤਰੀ ਵੀ ਚੁੱਕਣਗੇ ਸਹੁੰ

Posted on

ਨਵੀਂ ਦਿੱਲੀ : ਦਿੱਲੀ ਦੇ ਨਵੇਂ ਸੀਐੱਮ ਵਜੋਂ ਆਤਿਸ਼ੀ 21 ਸਤੰਬਰ ਨੂੰ ਸਹੁੰ ਚੁੱਕਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਦੀ ਨਵੀਂ ਕੈਬਨਿਟ ਵਿੱਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ, ਮੁਕੇਸ਼ ਅਹਲਾਵਤ ਅਤੇ ਇਮਰਾਨ ਹੁਸੈਨ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।ਮਿਲੀ ਜਾਣਕਾਰੀ ਅਨੁਸਾਰ ਉੱਤਰ ਪੱਛਮੀ  ਦਿੱਲੀ ਦੇ ਸੁਲਤਾਨਪੁਰ ਮਾਜਰਾ ਦੇ ਵਿਧਾਇਕ ਮੁਕੇਸ਼ ਅਹਿਲਾਵਤ ਨੂੰ ਕੈਬਨਿਟ […]

Articles

ਪੰਜਾਬ ‘ਚ ਬਾਗ਼ਾਂ ਹੇਠਲਾ ਰਕਬਾ ਘਟਿਆ, ਹਜ਼ਾਰਾਂ ਦੀ ਗਿਣਤੀ ‘ਚ ਉੱਜੜੇ ਬਾਗ਼

Posted on

ਰਾਮਪੁਰਾ ਫੂਲ : ਪੰਜਾਬ `ਚ ਬਾਗ਼ਾਂ ਹੇਠਲਾ ਰਕਬਾ ਘਟ ਗਿਆ ਹੈ। ਬਾਗ਼ਾਂ ਵਾਲੇ ਖ਼ਿੱਤੇ ‘ਚ ਲੱਗੇ ਪ੍ਰਾਜੈਕਟ ਵੀ ਫਲਾਂ ਦੇ ਨਾਲ ਗਏ ਹਨ ਅਤੇ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਮੁਹਿੰਮ ਦੇ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਜਲ ਸਰੋਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਅੰਦਰ 1261 ਬਾਗ ਨਸ਼ਟ ਹੋ ਗਏ ਹਨ, ਜਿਸ ਕਾਰਨ […]

Articles

ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਆਯੋਜਿਤ

Posted on

ਇਟਲੀ : ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 84ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਆਯੋਜਿਤ ਕੀਤਾ। ਮਹਾਨ ਤਪੱਸਵੀਂ ਧੰਨ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸ਼ਰਧਾਲੂ ਪੂਰੀ ਦੁਨੀਆਂ ਵਿਚ ਵੱਸਦੇ ਹਨ ਤੇ ਹਰ ਸਾਲ ਰਾਜਾ ਸਾਹਿਬ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਯਾਦ ਵਿਚ ਵਿਸ਼ਾਲ […]

Articles

ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦਾ ਖਰੜਾ ਜਾਰੀ, ਖਰੜੇ ’ਚ ਕਿਸਾਨ ਜਥੇਬੰਦੀਆਂ ਤੋਂ ਮੰਗੇ ਸੁਝਾਅ

Posted on

ਪੰਜਾਬ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਹੈ। ਇਸ ਖਰੜੇ ਨੂੰ ਸੂਬਾ ਸਰਕਾਰ ਨੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ (ਸਿਆਸੀ ਅਤੇ ਗੈਰ-ਸਿਆਸੀ) ਕੋਲ ਸੁਝਾਅ ਲਈ ਭੇਜਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਸੁਝਾਅ ਆਉਣ ਮਗਰੋਂ ਹੀ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਇਹ ਨੀਤੀ ਪੰਜਾਬ ਰਾਜ ਕਿਸਾਨ […]

Articles

ਜਲੰਧਰ ਪੁਲਿਸ ਕਮਿਸ਼ਨਰੇਟ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼

Posted on

ਜਲੰਧਰ : ਜਲੰਧਰ ਪੁਲਿਸ ਕਮਿਸ਼ਨਰੇਟ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ 5 ਚੋਰੀ ਦੇ ਮੋਟਰਸਾਈਕਲਾਂ ਅਤੇ ਨਕਲੀ ਚਾਬੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮੌਕੇ ਏ. ਸੀ. ਪੀ. ਉੱਤਰੀ ਸ਼ੀਤਲ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਥਾਣਾ ਨੰਬਰ 3 ਦੀ ਪੁਲਿਸ ਨੇ ਪ੍ਰਤਾਪ […]

Articles

ਵਿਵਾਦਾਂ ‘ਚ ਘਿਰਿਆ ਦਿਲਜੀਤ ਦੁਸਾਂਝ ਦਾ ਦਿੱਲੀ ਸ਼ੋਅ, ਲਾਅ ਦੀ ਵਿਦਿਆਰਥਣ ਫੈਨ ਨੇ ਦਿਲਜੀਤ ਭੇਜਿਆ ਨੋਟਿਸ

Posted on

ਦਿੱਲੀ : ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ ਦਸ ਥਾਵਾਂ ‘ਤੇ ਇਕ ਤੋਂ ਬਾਅਦ ਇਕ ਸੰਗੀਤ ਸਮਾਰੋਹ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਟੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਵਿਚ ਸਭ ਤੋਂ ਵੱਡਾ ਸ਼ੋਅ […]

Articles

ਦੇਸ਼ ’ਚ 13 ਕਰੋੜ ਕਿਸਾਨ ਤੇ ਸ਼ੰਭੂ ਬਾਰਡਰ ’ਤੇ ਸਿਰਫ਼ 750 : ਅਮਿਤ ਸ਼ਾਹ

Posted on

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਉਤਪਾਦਨ ਨੂੰ ਹੁਲਾਰਾ ਦੇਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਵਿੱਚ ਤਕਰੀਬਨ 13 ਕਰੋੜ ਕਿਸਾਨ ਹਨ ਤੇ ਉਨ੍ਹਾਂ ’ਚੋਂ ਸਿਰਫ਼ 750 ਦੇ ਕਰੀਬ ਕਿਸਾਨ ਹੀ ਸ਼ੰਭੂ ਬਾਰਡਰ ’ਤੇ […]

Articles

ਦਸੂਹਾ ‘ਚ ਵਾਪਰਿਆ ਭਾਣਾ, ਮਾਂ ਤੇ ਦੋ ਜਵਾਨ ਪੁੱਤਾਂ ਦੀਆਂ ਇਕੱਠੇ ਬਲੀਆਂ ਚਿਖਾਵਾਂ

Posted on

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਪਾਵੇ ਝਿੰਗੜਾ ‘ਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਰਿਵਾਰ ਦੇ ਤਿੰਨ ਜੀਆਂ ਦੀਆਂ ਇਕੱਠਿਆਂ ਚਿਖਾਵਾਂ ਬਲੀਆਂ। ਮਰਨ ਵਾਲਿਆਂ ਵਿਚ ਇਕ ਔਰਤ ਅਤੇ ਉਸ ਦੇ ਦੋ ਪੁੱਤਰ ਸ਼ਾਮਲ ਹਨ। ਜਿਨ੍ਹਾਂ ਨੂੰ ਬੀਤੇ ਦਿਨੀਂ ਇਕ ਤੇਜ਼ ਰਫ਼ਤਾਰ ਬੱਸ ਨੇ ਕੁਚਲ ਦਿੱਤਾ ਸੀ। ਤਿੰਨਾਂ ਨੂੰ ਮੁੱਖ ਅਗਨੀ ਪਰਿਵਾਰ ਵਿਚ […]