ਪਿਆਰ ’ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ
Posted onਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਦੇ ਕੇ 23 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰ ਦੀ ਤਰਫੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ […]









