Articles

ਪੰਜਾਬ ਕਿੰਗਜ਼ ਨੇ ਰਿਕੀ ਪੋਂਟਿੰਗ ਨੂੰ IPL ਟੀਮ ਦਾ ਮੁੱਖ ਕੋਚ ਕੀਤਾ ਨਿਯੁਕਤ

Posted on

 ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ਤੋਂ ਪਹਿਲਾਂ ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੂੰ ਮੁੱਖ ਕੋਚ ਨਿਯੁਕਤ ਕੀਤਾ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ‘ਚ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਨਵੀਂ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ। ਰਿਕੀ ਪੋਂਟਿੰਗ ਨੂੰ ਪੰਜਾਬ ਕਿੰਗਜ਼ ਨੇ ਮੁੱਖ ਕੋਚ ਦਾ ਅਹੁਦਾ ਸੌਂਪਿਆ ਹੈ।  ਪਿਛਲੇ ਸੀਜ਼ਨ ਤੱਕ ਇਹ […]

Articles

ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਰਾਜਕੁਮਾਰ ਸੈਣੀ ਨੇ ਵਾਪਸ ਲਿਆ ਆਪਣਾ ਨਾਮਜ਼ਦਗੀ ਪੱਤਰ

Posted on

ਲੋਕਤੰਤਰ ਸੁਰੱਖਿਆ ਪਾਰਟੀ ਦੇ ਸੁਪਰੀਮੋ ਰਾਜਕੁਮਾਰ ਸੈਣੀ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਹ ਆਪਣੀ ਪਾਰਟੀ ਵੱਲੋਂ ਇੰਦਰੀ ਵਿਧਾਨ ਸਭਾ ਤੋਂ ਚੋਣ ਲੜ ਰਹੇ ਸੀ। ਸੈਣੀ ਭਾਈਚਾਰੇ ਦੀਆਂ ਮੀਟਿੰਗਾਂ ਲਗਾਤਾਰ ਚੱਲ ਰਹੀਆਂ ਸਨ, ਜਿਸ ਦੇ ਦਬਾਅ ਹੇਠ ਅੱਜ ਰਾਜ ਕੁਮਾਰ ਸੈਣੀ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਕਿਉਂਕਿ ਅੱਜ ਨਾਮਜ਼ਦਗੀ ਪੱਤਰ […]

Articles

ਕਰਮਚਾਰੀਆਂ ਦੇ ਵਿਰੋਧ ਤੋਂ ਬਾਅਦ ਬੈਕਫੁੱਟ ‘ਤੇ ਸੇਬੀ, ਕਰਮਚਾਰੀਆਂ ਖਿਲਾਫ ਵਿਵਾਦਿਤ ਬਿਆਨ ਲਿਆ ਵਾਪਸ

Posted on

ਸਟਾਕ ਮਾਰਕੀਟ ਰੈਗੂਲੇਟਰੀ ਸਕਿਓਰਿਟੀਜ਼ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਕਰਮਚਾਰੀਆਂ ਪ੍ਰਤੀ ਆਪਣੇ ਪੁਰਾਣੇ ਰੁਖ ਕਾਰਨ ਬੈਕਫੁੱਟ ‘ਤੇ ਨਜ਼ਰ ਆ ਰਿਹਾ ਹੈ। ਆਪਣੇ ਨਾਰਾਜ਼ ਕਰਮਚਾਰੀਆਂ ਨੂੰ ਸ਼ਾਂਤ ਕਰਨ ਲਈ, ਸੇਬੀ ਨੇ 4 ਸਤੰਬਰ, 2024 ਨੂੰ ਜਾਰੀ ਕੀਤੇ ਬਿਆਨ ਨੂੰ ਵਾਪਸ ਲੈ ਲਿਆ ਹੈ ਜਿਸ ਵਿੱਚ ਰੈਗੂਲੇਟਰ ਨੇ ਸੇਬੀ ਦੀ ਚੇਅਰਪਰਸਨ ਮਾਧਬੀ ਪੁਰੀ ਬੁਚ ਦੇ ਖਿਲਾਫ ਨਾਰਾਜ਼ […]

Articles

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤ ਨੂੰ ਮਾਰੀ ਟੱਕਰ, ਹਾਦਸੇ ’ਚ ਮਾਂ ਦੀ ਮੌਤ

Posted on

ਪੰਜਾਬ ਦੇ ਮੋਗਾ ‘ਚ ਇਕ ਤੇਜ਼ ਰਫਤਾਰ ਐਕਸਯੂਵੀ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਚੌਕੀ ਮਾਨ ਤੋਂ ਮੋਗਾ ਜਾ ਰਹੇ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏ.ਐਸ.ਆਈ ਜਸਵੰਤ ਰਾਏ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੀ.ਟੀ.ਰੋਡ ਦੇ ਦੱਤ ਰੋਡ ਪੁਲ ਤੋਂ […]

Articles

00 ਦਿਨਾਂ ਵਿੱਚ ਦੇਸ਼ ਦੀ ਤਰੱਕੀ ਦੇ ਹਰ ਖੇਤਰ ਅਤੇ ਕਾਰਕ ‘ਤੇ ਧਿਆਨ ਦੇਣ ਦੀ ਕੋਸ਼ਿਸ਼ ਕੀਤੀ : ਪ੍ਰਧਾਨ ਮੰਤਰੀ ਮੋਦੀ

Posted on

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਆਪਣੇ ਤੀਜੇ ਕਾਰਜਕਾਲ ਦੇ ਪਹਿਲੇ 100 ਦਿਨਾਂ ਵਿਚ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੀ ਤੇਜ਼ੀ ਨਾਲ ਤਰੱਕੀ ਲਈ ਹਰ ਖੇਤਰ ਅਤੇ ਕਾਰਕ ‘ਤੇ ਧਿਆਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਹ ਗੱਲ ਗਾਂਧੀਨਗਰ ਵਿੱਚ ਗਲੋਬਲ ਰੀਨਿਊਏਬਲ ਐਨਰਜੀ ਇਨਵੈਸਟਰਸ ਮੀਟ ਐਂਡ ਐਗਜ਼ੀਬਿਸ਼ਨ (ਰੀ-ਇਨਵੈਸਟ 2024) ਦੇ ਚੌਥੇ ਐਡੀਸ਼ਨ […]

Articles

ਫਿਲਮ ਸੁੱਚਾ ਸੂਰਮਾ ਦਾ ਬੇਸਬਰੀ ਨਾਲ ਇਤਜ਼ਾਰ, ਫੈਨਸ ਨੇ ਆਪਣੇ ਪੱਧਰ ‘ਤੇ ਕੀਤੀ ਫਿਲਮ ਦੀ ਪ੍ਰਮੋਸ਼ਨ

Posted on

‘ਸੁੱਚਾ ਸੂਰਮਾ’ ਸਿਰਫ਼ ਇਕ ਫ਼ਿਲਮ ਹੀ ਨਹੀਂ ਹੈ—ਇਹ ਇਕ ਟ੍ਰੈਂਡਸੈਟਰ ਹੈ ਜਿਸ ਨੇ ਪੰਜਾਬੀ ਸਿਨੇਮਾ ਵਿੱਚ ਤੂਫ਼ਾਨ ਲਿਆ ਦਿੱਤਾ ਹੈ। ਆਪਣੇ ਦਮਦਾਰ ਥੀਮ ਸੌਂਗ ਨਾਲ ਸ਼ਿਖਰਾਂ ਨੂੰ ਛੂਹਣ ਤੋਂ ਬਾਅਦ, ‘ਸੁੱਚਾ ਸੂਰਮਾ’ ਹੁਣ ਇਕ ਅਨੋਖੇ ਕਾਰਨਾਮੇ ਲਈ ਚਰਚਾ ਵਿੱਚ ਹੈ। ਪੰਜਾਬੀ ਸਿਨੇਮਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ। ਫੈਨਸ ਨੇ ਬੱਬੂ ਮਾਨ ਦੇ ਸਪੋਰਟ ਵਿੱਚ […]

Articles

ਜਲੰਧਰ ‘ਚ ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਗੋਲੀਬਾਰੀ

Posted on

ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ‘ਚ ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਜਵਾਬੀ ਗੋਲੀਬਾਰੀ ਵਿੱਚ ਦੋ ਬਦਮਾਸ਼ਾਂ ਨੂੰ ਗੋਲ਼ੀਆਂ ਲੱਗਣ ਦੀ ਖ਼ਬਰ ਮਿਲੀ ਹੈ। ਦੋਸ਼ੀਆਂ ਕੋਲੋਂ 3 ਗੈਰ-ਕਾਨੂੰਨੀ ਹਥਿਆਰ ਅਤੇ ਨਕਦੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ […]

Articles

ਪੀਐਮ ਮੋਦੀ ਨੇ ਰਾਂਚੀ ਤੋਂ 660 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ 

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਂਚੀ, ਝਾਰਖੰਡ ਤੋਂ ਡਿਜੀਟਲ ਮਾਧਿਅਮ ਰਾਹੀਂ 660 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਮੋਦੀ ਨੇ ਦੇਵਘਰ ਜ਼ਿਲ੍ਹੇ ‘ਚ ਮਾਧੁਪੁਰ ਬਾਈਪਾਸ ਲਾਈਨ ਅਤੇ ‘ਹਜ਼ਾਰੀਬਾਗ ਟਾਊਨ ਕੋਚਿੰਗ ਡਿਪੂ’ ਦਾ ਨੀਂਹ ਪੱਥਰ ਰੱਖਿਆ। ਮੋਦੀ ਨੇ ਕਿਹਾ, “ਇਹ ਡਿਪੂ ਕਈ ਨਵੀਆਂ ਟ੍ਰੇਨਾਂ ਅਤੇ ਸੇਵਾਵਾਂ ਸ਼ੁਰੂ ਕਰਨ ਵਿੱਚ ਮਦਦ ਕਰੇਗਾ।” ਪ੍ਰਧਾਨ ਮੰਤਰੀ ਮੋਦੀ […]

Articles

ਹਰਿਆਣਾ ਵਿੱਚ ਚੋਣਾਂ ਤੋਂ ਪਹਿਲਾਂ ਬੀਜੇਪੀ ਨੇਤਾ ਅਨਿਲ ਵਿੱਜ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਕੀਤਾ ਦਾਅਵਾ

Posted on

ਹਰਿਆਣਾ : ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦਰਮਿਆਨ ਅਨਿਲ ਵਿੱਜ ਨੇ ਵੱਡਾ ਦਾਅਵਾ ਕੀਤਾ ਹੈ। ਅਨਿਲ ਵਿੱਜ ਨੇ ਪ੍ਰੈੱਸ ਕਾਨਫਰੰਸ ‘ਚ ਐਲਾਨ ਕੀਤਾ ਕਿ ਉਹ ਮੁੱਖ ਮੰਤਰੀ ਦੇ ਅਹੁਦੇ ‘ਤੇ ਦਾਅਵਾ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸੀਨੀਆਰਤਾ ਦੇ ਆਧਾਰ ‘ਤੇ ਮੁੱਖ ਮੰਤਰੀ ਦੇ ਅਹੁਦੇ ‘ਤੇ ਦਾਅਵਾ ਕਰਾਂਗਾ, ਇਸ ਨੂੰ ਬਣਾਉਣਾ ਜਾਂ ਨਾ ਬਣਾਉਣਾ ਹਾਈਕਮਾਂਡ […]

Articles

ਗ੍ਰਨੇਡ ਹਮਲੇ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਵੱਲੋਂ ਵੱਡਾ ਖੁਲਾਸਾ, ਹਮਲੇ ਦਾ ਮਾਸਟਰਮਾਈਂਡ ਹੈ ਹਰਵਿੰਦਰ ਰਿੰਦਾ

Posted on

ਚੰਡੀਗੜ੍ਹ ਬੰਬ ਧਮਾਕੇ ਨੂੰ ਲੈ ਕੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦਾ ਮਾਸਟਰ ਮਾਈਂਡ ਪਾਕਿਸਤਾਨ ਵਿੱਚ ਬੈਠਾ ਹਰਵਿੰਦਰ ਰਿੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਵਿੰਦਰ ਰਿੰਦਾ ਨੇ ਹੈਪੀ ਪਸ਼ੀਆ ਜ਼ਰੀਏ ਹਮਲਾ ਕਰਵਾਇਆ ਸੀ।  ਰੋਹਨ ਮਸੀਹ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਪੰਜਾਬ […]