Articles

ਪੰਜਾਬ ਦਾ ਖ਼ਜ਼ਾਨਾ ਖਾਲੀ, ਪਰ CM ਗੁਆਂਢੀ ਸੂਬੇ ‘ਚ ਜਾ ਕੇ ਵਿਕਾਸ ਦੇ ਨਾਂ ਤੇ ਝੂਠ ਬੋਲ ਰਹੇ- ਬੀਬੀ ਅਮਨਜੋਤ ਰਾਮੂੰਵਾਲੀਆ

Posted on

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੱਜ ਆਰਥਿਕ ਪੱਖੋਂ ਰੀਂਗ ਰਿਹਾ ਹੈ, ਖ਼ਜ਼ਾਨਾ ਖਾਲੀ ਹੈ। ਹਰੇਕ ਵਰਗ ਦੇ ਲੋਕ ਹਾਹਾਕਾਰ ਕਰ ਰਹੇ ਹਨ, ਇੱਥੋਂ ਤੱਕ ਕਿ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ ਅਤੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਨਹੀਂ ਮਿਲ […]

Articles

ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

Posted on

ਚੰਡੀਗੜ੍ਹ: ਖਡੂਰ ਸਾਹਬ ਤੋਂ ਸਾਂਸਦ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਅੱਜ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਇਸ ਲਈ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ ਅੰਮ੍ਰਿਤਪਾਲ […]

Articles

ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੋਰਟ ‘ਚ ਪੇਸ਼ ਕੀਤੀ ਗਈ ਮੂਸੇਵਾਲਾ ਦੀ ਥਾਰ 

Posted on

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਮਾਨਸਾ ਸੈਸ਼ਨ ਅਦਾਲਤ ‘ਚ ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਲਿਆਂਦੀ ਗਈ। ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਨੂੰ ਸਿੱਧੂ ਮੂਸੇ ਵਾਲਾ ਦੀ ਇਸ ਥਾਰ ਗੱਡੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਥੇ ਹੀ […]

Articles

ਪੰਜ ਤੱਤਾਂ ਵਿੱਚ ਵਿਲੀਨ ਹੋਏ ਮਲਾਇਕਾ ਅਰੋੜਾ ਦੇ ਪਿਤਾ

Posted on

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਅੱਜ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਅਭਿਨੇਤਰੀ ਦੇ ਪਿਤਾ ਦਾ ਅੰਤਿਮ ਸਸਕਾਰ 12 ਸਤੰਬਰ ਨੂੰ ਮੁੰਬਈ ਵਿੱਚ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਕੀਤਾ ਗਿਆ ਸੀ। ਅੰਤਿਮ ਸਸਕਾਰ ਵਿਚ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਮੌਜੂਦ ਸਨ। ਅਭਿਨੇਤਰੀ ਦੇ ਔਖੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਵਾਲਿਆਂ ਵਿੱਚ […]

Articles

ਤੇਰੀ ਹਾਲਤ ਵੀ ਦਾਦੀ ਵਰਗੀ… ‘ਰਾਹੁਲ ਗਾਂਧੀ ਨੂੰ ਕਿਸ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

Posted on

ਨਵੀਂ ਦਿੱਲੀ : ਕੁਝ ਦਿਨ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਸਿੱਖ ਭਾਈਚਾਰੇ ਨੂੰ ਲੈ ਕੇ ਬਿਆਨ ਦਿੱਤਾ ਸੀ (Rahul Gandhi Death Threat)। ਇਸ ਬਿਆਨ ਨੂੰ ਲੈ ਕੇ ਸਿਆਸੀ ਖ਼ਲਬਲੀ ਮਚ ਗਈ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਦੇ ਬਿਆਨ ‘ਤੇ ਦੇਸ਼ ਦੇ ਸਿੱਖ ਭਾਈਚਾਰੇ ਦੇ ਕਈ ਲੋਕਾਂ ਨੇ ਇਤਰਾਜ਼ ਪ੍ਰਗਟਾਇਆ […]

Articles

ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ ਵੰਡਣ ਦੀ ਰਾਜਨੀਤੀ ਕੀਤੀ- ਰਾਜਾ ਵੜਿੰਗ

Posted on

ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ‘ਤੇ ਵਿਵਾਦ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਕਿਹਾ ਭਾਜਪਾ ਨੇ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਦੇਸ਼ ਨੂੰ […]

Articles

ਯੂਪੀ ’ਚ IPS ਅਧਿਕਾਰੀ ਦੇ ਤਬਾਦਲੇ ਨੂੰ ਲੈ ਕੇ ਲੋਕ ਹੋਏ ਭਾਵੁਕ, 26 ਮਹੀਨਿਆਂ ਤੱਕ ਸੰਭਾਲਿਆ ਜ਼ਿਲ੍ਹਾ

Posted on

ਯੂ.ਪੀ : ਔਰੈਯਾ ਜ਼ਿਲ੍ਹੇ ‘ਚ ਪਿਛਲੇ 26 ਮਹੀਨਿਆਂ ਤੋਂ ਤਾਇਨਾਤ ਮਹਿਲਾ IPS ਦੇ ਤਬਾਦਲੇ ਤੋਂ ਬਾਅਦ ਅਜਿਹੀ ਭਾਵੁਕ ਤਸਵੀਰ ਸਾਹਮਣੇ ਆਈ ਹੈ। ਜੋ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ। ਕਿਉਂਕਿ ਜ਼ਿਆਦਾਤਰ ਲੋਕ ਪੁਲਿਸ ਤੋਂ ਡਰਦੇ ਹਨ ਅਤੇ ਦੂਰ ਰਹਿਣ ਨੂੰ ਤਰਜੀਹ ਦਿੰਦੇ ਹਨ। ਪਰ ਇਹ ਤਸਵੀਰ ਪੁਲਿਸ ਵਿਭਾਗ ਦੇ ਅਧਿਕਾਰੀਆਂ ਲਈ ਮਾਣ ਵਾਲੀ ਗੱਲ ਹੋਵੇਗੀ। […]

Articles

400 ਸਾਲ ਪੁਰਾਣੇ ਬਾਰਾਪੁੱਲਾ ਪੁਲ ਨੇੜੇ ਝੁੱਗੀਆਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ, PWD ਨੇ ਦਿੱਤਾ ਅਲਟੀਮੇਟਮ, ਭਾਜਪਾ ਨੇ ਕੀਤਾ ਵਿਰੋਧ

Posted on

ਨਵੀਂ ਦਿੱਲੀ : PWD ਨੇ ਦਿੱਲੀ ਦੇ 400 ਸਾਲ ਪੁਰਾਣੇ ਮੁਗਲ ਕਾਲ ਦੇ ਬਾਰਾਪੁਲਾ ਪੁਲ ਦੇ ਨੇੜੇ ਬਣੀਆਂ ਝੁੱਗੀਆਂ ਨੂੰ ਹਟਾਉਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਦਾ ਕਾਰਨ ਪਾਣੀ ਭਰਨਾ ਅਤੇ ਪੁਲ ਦਾ ਪੁਨਰ ਨਿਰਮਾਣ ਦੱਸਿਆ ਗਿਆ ਹੈ। 1628 ਵਿੱਚ ਬਣੇ ਇਸ ਪੁਲ ਦੀ ਇਤਿਹਾਸਕ ਮਹੱਤਤਾ ਹੈ। ਦਿੱਲੀ ਦੇ ਐਲਜੀ ਨੇ ਏਐਸਆਈ ਨੂੰ ਪੁਲ ਨੂੰ […]

Articles

ਸਾਈਬਰ ਸੁਰੱਖਿਆ ਤੋਂ ਬਗ਼ੈਰ ਦੇਸ਼ ਦੀ ਤਰੱਕੀ ਸੰਭਵ ਨਹੀਂ: ਅਮਿਤ ਸ਼ਾਹ

Posted on

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਾਈਬਰ ਸੁਰੱਖਿਆ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਹੈ ਅਤੇ ਸਾਈਬਰ ਸੁਰੱਖਿਆ ਤੋਂ ਬਿਨਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ।  ਸ਼ਾਹ ਨੇ ਇਹ ਵੀ ਕਿਹਾ ਕਿ ਸਾਈਬਰ ਅਪਰਾਧ ਦੀ ਕੋਈ ਹੱਦ ਨਹੀਂ ਹੈ ਅਤੇ ਇਸ ਲਈ ਇਹ ਜ਼ਰੂਰੀ ਹੈ ਕਿ ਸਾਰੇ ਹਿੱਸੇਦਾਰ ਇਸ ਸਮੱਸਿਆ […]

Articles

ਟਰੂਡੋ ਸਰਕਾਰ ਦੇ ਫ਼ੈਸਲੇ ਨਾਲ ਪੰਜਾਬੀਆਂ ਨੂੰ ਵੱਡਾ ਝਟਕਾ, ਕਾਮਿਆਂ ਲਈ ਨਵਾਂ ਨਿਯਮ ਲਾਗੂ

Posted on

ਕੈਨੇਡਾ: ਪੰਜਾਬੀਆਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਇਕ ਅਜਿਹਾ ਫੈਸਲਾ ਲਿਆ ਹੈ ਜਿਸ ਨਾਲ ਵਿਦੇਸ਼ੀ ਕਾਮਿਆ ਉੱਤੇ ਬੇਰੁਜ਼ਗਾਰੀ ਦਾ ਸੰਕਟ ਹੋਰ ਮੰਡਰਾਏਗਾ।  ਕੈਨੇਡਾ ਦੀ ਸਰਕਾਰ 26 ਸਤੰਬਰ ਤੋਂ ਨਵੇਂ ਨਿਯਮ ਲਾਗੂ ਕਰਨ ਜਾ ਰਹੀ ਹੈ। ਨਵੇਂ ਨਿਯਮਾਂ ਤਹਿਤ ਘੱਟ ਤਨਖਾਹ ਵਾਲਿਆ ਨੂੰ 10 ਫੀਸਦ ਹੀ ਕੰਪਨੀਆਂ ਰੱਖਣਗੀਆਂ। ਇਹ ਪਹਿਲਾ […]