ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਨੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ
Posted onਹਰਿਆਣਾ : ਹਰਿਆਣਾ ਦੇ ਸਿਰਸਾ ਜ਼ਿਲੇ ‘ਚ ਐਤਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਗੁੱਟਾਂ ਨੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 8 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਬਦਮਾਸ਼ਾਂ […]









