ਮਾਪਿਆਂ ਦੇ ਇਕਲੌਤੇ ਨਾਬਾਲਗ ਪੁੱਤਰ ਦੀ ਸੜਕ ਹਾਦਸੇ ’ਚ ਮੌਤ
Posted onਜਲੰਧਰ : ਪੰਜਾਬ ਦੇ ਗਦਈਪੁਰ ਦੇ ਨਾਲ ਲੱਗਦੇ ਸੰਜੇ ਗਾਂਧੀ ਨਗਰ ਨੇੜੇ ਟਰੱਕ ਦੀ ਅਚਾਨਕ ਬ੍ਰੇਕ ਲੱਗਣ ਕਾਰਨ ਪਿੱਛੇ ਤੋਂ ਆ ਰਹੀ ਐਕਟਿਵਾ ਹਾਦਸੇ ਦਾ ਸ਼ਿਕਾਰ ਹੋ ਗਈ। ਐਕਟਿਵਾ ਨੂੰ ਇਕ 13 ਸਾਲਾ ਨਾਬਾਲਗ ਚਲਾ ਰਿਹਾ ਸੀ, ਜਿਸ ਦੀ ਟਰੱਕ ਦੇ ਪਿੱਛੇ ਵੱਜਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵੀ ਮਲਹੋਤਰਾ […]









