ਕਰਨਲ ਬਾਠ ਕੁੱਟਮਾਰ ਮਾਮਲੇ ਦੀ ਹੁਣ ਸੀਬੀਆਈ ਕਰੇਗੀ ਜਾਂਚ, ਹਾਈ ਕੋਰਟ ਨੇ ਦਿੱਤੇ ਹੁਕਮ
Posted onਚੰਡੀਗੜ੍ਹ: ਪੰਜਾਬ ਦੇ ਪਟਿਆਲਾ ਵਿੱਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਪਣਾ ਹੁਕਮ ਦਿੱਤਾ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਹਾਈ ਕੋਰਟ ਨੇ ਹੁਣ ਪੂਰੇ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦੇ ਦਿੱਤੀ ਹੈ। ਇਸ ‘ਤੇ […]