Articles

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਚ ਦਖਲ ਦੇਣ ਤੋਂ ਕੀਤਾ ਇਨਕਾਰ

Posted on

ਚੰਡੀਗੜ੍ਹ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਤੇ ਟਿੱਪਣੀ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟਿੱਪਣੀ ਕਰਦੇ ਹੋਏ ਕਿ ਜੇਕਰ ਇਹ ਯੋਜਨਾ ਇਹ ਸਿਰਫ ਉਨ੍ਹਾਂ ਵਿਅਕਤੀਆਂ ਤੱਕ ਸੀਮਤ ਹੁੰਦੀ ਜੋ ਤੀਰਥ ਯਾਤਰਾ ਦਾ ਖਰਚਾ ਚੁੱਕਣ ਤੋਂ ਅਸਮਰੱਥ ਹਨ, ਤਾਂ ਇਹ ਯੋਜਨਾ ਬਹੁਤ ਹੀ ਜ਼ਿਆਦਾ ਵਧੀਆ ਹੁੰਦੀ। ਜਦਕਿ ਅਦਾਲਤ ਨੇ ਇਸ ਯੋਜਨਾ ’ਚ ਕਿਸੇ […]

Articles

ਇਰਾਨ ਨੇ ਬਹਿਰੀਨ ਦੀ ਸਰਕਾਰੀ ਤੇਲ ਰਿਫਾਇਨਰੀ ‘ਤੇ ਕੀਤਾ ਹਮਲਾ, ਦਾਗੀਆਂ ਮਿਜ਼ਾਈਲਾਂ

Posted on

ਇਜ਼ਰਾਈਲ : ਅੱਜ ਅਮਰੀਕਾ-ਇਜ਼ਰਾਈਲ-ਇਰਾਨ ਯੁੱਧ ਦਾ ਸੱਤਵਾਂ ਦਿਨ ਹੈ। ਇਰਾਨ ਨੇ ਵੀਰਵਾਰ ਨੂੰ ਬਹਿਰੀਨ ਦੀ ਸਰਕਾਰੀ ਤੇਲ ਰਿਫਾਇਨਰੀ, ਬਾਪਕੋ ‘ਤੇ ਮਿਜ਼ਾਈਲ ਹਮਲਾ ਕੀਤਾ, ਜਿਸ ਨਾਲ ਰਿਫਾਇਨਰੀ ਦੀ ਇੱਕ ਯੂਨਿਟ ਵਿੱਚ ਅੱਗ ਲੱਗ ਗਈ। ਹਾਲਾਂਕਿ, ਬਾਅਦ ਵਿੱਚ ਅੱਗ ‘ਤੇ ਕਾਬੂ ਪਾ ਲਿਆ ਗਿਆ।ਬਹਿਰੀਨ ਦੇ ਰਾਸ਼ਟਰੀ ਸੰਚਾਰ ਕੇਂਦਰ ਦੇ ਅਨੁਸਾਰ, ਬਾਪਕੋ ਐਨਰਜੀ ਰਿਫਾਇਨਰੀ ਰਾਜਧਾਨੀ ਮਨਾਮਾ ਦੇ ਦੱਖਣ […]

Articles

ਦਿੱਲੀ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਖਾਲੀ ਕਰਵਾਏ ਗਏ ਸਕੂਲ

Posted on

ਦਿੱਲੀ : ਦਿੱਲੀ ਦੇ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰਾਜਧਾਨੀ ਦੇ ਕਈ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ, ਜਿਸ ਨਾਲ ਦਹਿਸ਼ਤ ਫੈਲ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਟੀਮ ਸਕੂਲਾਂ ਵਿਚ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਮੇਂ ਦੌਰਾਨ, […]

Articles

ਵੈਲੇਨਟਾਈਨ ਡੇਅ ਨੂੰ ਲੈ ਕੇ ਬੁਆਏਫ੍ਰੈਂਡ ਨਾਲ ਹੋਇਆ ਵਿਵਾਦ, ਮੁਟਿਆਰ ਨੇ ਹੋਟਲ ਤੋਂ ਮਾਰੀ ਛਾਲ

Posted on

ਦਿੱਲੀ। ਪੂਰਵੀ ਦਿੱਲੀ ਦੇ ਵਿਸ਼ਵਾਸ ਨਗਰ ਵਿੱਚ ‘ਸੰਤੋਸ਼ ਰੈਸੀਡੈਂਸੀ’ ਨਾਮਕ ਹੋਟਲ ਤੋਂ ਇੱਕ ਮੁਟਿਆਰ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਜ਼ਖ਼ਮੀ ਮੁਟਿਆਰ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ, ਸਵਾ ਇੱਕ ਵਜੇ ਦੇ ਕਰੀਬ ਮੁਟਿਆਰ ਨੇ ਹੋਟਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੱਸਿਆ ਗਿਆ ਹੈ ਕਿ […]

Articles

ਅਕਾਲੀ ਦਲ ਨੇ ਮਿਸ਼ਨ 2027 ਲਈ ਲਾਂਚ ਕੀਤੀ ਸੰਪਰਕ ਮੁਹਿੰਮ, ਵਿਸਾਖੀ ਤੱਕ ਕਰਨਗੇ 40 ਰੈਲੀਆਂ

Posted on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮਿਸ਼ਨ 2027 ਸ਼ੁਰੂ ਕੀਤਾ ਹੈ। ਪਾਰਟੀ ਨੇ ਵਿਸਾਖੀ ਤੱਕ ਸੂਬੇ ਭਰ ਵਿੱਚ 40 ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ। ਇਹ ਮੁਹਿੰਮ 17 ਫਰਵਰੀ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ ਕਾਦੀਆਂ ਤੋਂ ਸ਼ੁਰੂ ਹੋਵੇਗੀ। ਪਾਰਟੀ ਨੇ ਇਸ ਮੁਹਿੰਮ ਦਾ ਨਾਮ ਦਿੱਤਾ ਹੈ: 2027 ਵਿੱਚ […]

Articles

ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ : ਗੁਰਮੀਤ ਸਿੰਘ ਮੀਤ ਹੇਅਰ

Posted on

ਸੰਗਰੂਰ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਾਡੇ ਵੱਲੋਂ ਪਾਣੀ ਦਾ ਮੁੱਦਾ ਕਈ ਵਾਰ ਉਠਾਇਆ ਗਿਆ ਹੈ । ਜਦੋਂ ਵੀ ਹਰਿਆਣਾ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਚਰਚਾ ਹੁੰਦੀ ਹੈ, ਅਸੀਂ ਕਹਿੰਦੇ ਹਾਂ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਪੰਜਾਬ ਦਾ ਜ਼ਿਆਦਾਤਰ ਹਿੱਸਾ ਡਾਰਕ […]

Articles

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ‘ਚ ਸਭ ਤੋਂ ਅੱਗੇ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ : ਹਰਪਾਲ ਸਿੰਘ ਚੀਮਾ

Posted on

ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ […]

Articles

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

Posted on

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ:ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਵੱਡੇ ਪੱਧਰ […]

Articles

ਹਾਊਸਿੰਗ ਪ੍ਰੋਜੈਕਟ ’ਚ ਕਰੋੜਾਂ ਰੁਪਏ ਦੀ ਹੋਈ ਠੱਗੀ, ਚੂਨਾ ਲਗਾਉਣ ਵਾਲਾ ਜੋੜਾ ਅਜੇ ਵੀ ਫਰਾਰ

Posted on

ਚੰਡੀਗੜ੍ਹ : ਜ਼ੀਰਕਪੁਰ ਹਾਊਸਿੰਗ ਪ੍ਰੋਜੈਕਟ ਵਿੱਚ ਸੇਲਜ਼ ਹੈੱਡ ਵਜੋਂ ਨੌਕਰੀ ਕਰ ਰਹੇ ਸ਼ੁਭਮ ਬੇਦੀ ਨੇ ਆਪਣੀ ਪਤਨੀ ਮਨਦੀਪ ਕੌਰ ਨਾਲ ਮਿਲ ਕੇ ਕੰਪਨੀ ਵਿੱਚ ਕਰੋੜਾਂ ਦੀ ਧੋਖਾਧੜੀ ਕਰ ਦਿੱਤੀ । ਸਤੰਬਰ 2025 ਵਿੱਚ ਮਾਮਲਾ ਦਰਜ ਹੋਣ ਤੋਂ ਲਗਭਗ ਪੰਜ ਮਹੀਨੇ ਬਾਅਦ ਵੀ ਆਰੋਪੀ ਜੋੜਾ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਨਾਲ ਪੁਲਿਸ […]

Articles

ਜੱਟ ਸਿੱਖ VS ਦਲਿਤ ਸਿੱਖ ਵਾਲੀਆਂ ਖ਼ਬਰਾਂ ਨੂੰ ਲੈ ਕੇ ਬੋਲੇ MP ਚਰਨਜੀਤ ਚੰਨੀ

Posted on

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਉਹ ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਾਨਸ ਕੀ ਜਾਤ ਸਭੇ ਏਕੇ ਪਹਿਚਾਨਬੋ” ’ਤੇ ਅਡਿੱਗ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਵੀ ਮੀਟਿੰਗ ਜਾਂ ਮੰਚ ਤੋਂ ਕਦੇ ਵੀ ਜਾਤ ਜਾਂ ਬਿਰਾਦਰੀ ਸੰਬੰਧੀ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਜਾਣ-ਬੁੱਝ ਕੇ […]