ਹਰਿਆਣਾ ‘ਚ ਜੇਜੇਪੀ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਦੇਵੇਂਦਰ ਬਬਲੀ ਤੇ ਸੰਜੇ ਕਾਬਲਾਨਾ ਭਾਜਪਾ ‘ਚ ਸ਼ਾਮਲ
Posted onਹਰਿਆਣਾ : ਹਰਿਆਣਾ ਦੇ ਸਾਬਕਾ ਮੰਤਰੀ ਦੇਵੇਂਦਰ ਬਬਲੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦਿੱਲੀ ਦੇ ਸੂਬਾ ਚੋਣ ਸਹਿ-ਇੰਚਾਰਜ ਬਿਪਲਬ ਦੇਬ ਨੇ ਉਨ੍ਹਾਂ ਨੂੰ ਸ਼ਾਮਲ ਕੀਤਾ। ਉਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੁਨੀਲ ਸਾਂਗਵਾਨ ਅਤੇ ਜੇਜੇਪੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੇ ਕਾਬਲਾਨਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਬਲੀ ਨੇ […]









