ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ, ਲੱਦਾਖ ਵਿੱਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ
Posted onਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, ‘ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ […]









