Articles

ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ : ਜਥੇਦਾਰ ਗਿਆਨੀ ਰਘਬੀਰ ਸਿੰਘ

Posted on

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਦੇ ਸਬੰਧ ਵਿਚ ਉਨ੍ਹਾਂ ਦੇ ਹਵਾਲੇ ਨਾਲ ਫੈਲਾਈਆਂ ਜਾ ਰਹੀਆਂ ਗੁੰਮਰਾਹਕੁੰਨ ਖ਼ਬਰਾਂ ਦਾ ਖੰਡਨ ਕੀਤਾ ਹੈ।  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ […]

Articles

ਸਵਿਟਜ਼ਰਲੈਂਡ ‘ਚ ਬਾਲੀਵੁੱਡ ਆਈਕਨ ਸ਼ਾਹਰੁਖ ਖ਼ਾਨ ਨੂੰ ਪਾਰਡੋ ਅੱਲਾ ਕੈਰੀਰਾ ਐਵਾਰਡ ਨਾਲ ਸਨਮਾਨਿਤ

Posted on

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੇ ਨਾਂ ਨਾਲ ਇਕ ਹੋਰ ਉਪਲੱਬਧੀ ਜੁੜ ਗਈ ਹੈ। 10 ਅਗਸਤ ਨੂੰ, ਅਭਿਨੇਤਾ ਨੂੰ ਲੋਕਾਰਨੋ ਫਿਲਮ ਫੈਸਟੀਵਲ ਦੇ 77ਵੇਂ ਐਡੀਸ਼ਨ ਵਿੱਚ ਅਖੌਤੀ ‘ਪਾਰਡੋ ਅਲਾ ਕੈਰੀਰਾ’ ਇੱਕ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਸੀ। ਸ਼ਾਹਰੁਖ ਇਸ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਇਸ ਦੌਰਾਨ ਅਦਾਕਾਰ ਨੇ […]

Articles

ਫ਼ਿਲਮ ‘ਬੀਬੀ ਰਜਨੀ’ ਦੇ ਟ੍ਰੇਲਰ ਲਾਂਚ ਤੋਂ ਪਹਿਲਾ ਮਹਾਨ ਕੀਰਤਨ ਤੇ ‘ਵਿਸ਼ਵਾਸ ਦਾ ਬੂਟਾ’ ਪ੍ਰਸ਼ਾਦ ਦੇ ਰੂਪ ਵਿੱਚ ਵੰਡੇ

Posted on

ਫ਼ਿਲਮ ‘ਬੀਬੀ ਰਜਨੀ’ ਦੇ ਟ੍ਰੇਲਰ ਲਾਂਚ ਤੋਂ ਪਹਿਲਾ ਮਹਾਨ ਕੀਰਤਨ ਤੇ ‘ਵਿਸ਼ਵਾਸ ਦਾ ਬੂਟਾ’ ਪ੍ਰਸ਼ਾਦ ਦੇ ਰੂਪ ਵਿੱਚ ਵੰਡੇ Punjabi Movie Bibi Rajni ਬਹੁਤ ਹੀ ਉਡੀਕੀ ਜਾ ਰਹੀ ਧਾਰਮਿਕ ਫਿਲਮ ਬੀਬੀ ਰਜਨੀ 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਦਾ ਟ੍ਰੇਲਰ ਇੱਕ ਸ਼ਾਨਦਾਰ ਸਮਾਗਮ ਵਿੱਚ ਲਾਂਚ ਕੀਤਾ […]

Articles

ਬ੍ਰਾਜ਼ੀਲ ਵਿਚ ਯਾਤਰੀ ਜਹਾਜ਼ ਹੋਇਆ ਹਾਦਸਾਗ੍ਰਸਤ, 62 ਲੋਕਾਂ ਦੀ ਹੋਈ ਮੌਤ

Posted on

ਬ੍ਰਾਜ਼ੀਲ : ਬ੍ਰਾਜ਼ੀਲ ’ਚ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਸਾਓ ਪਾਓਲੋ ਦੇ ਬਾਹਰਵਾਰ ਇਕ ਬੋਏਪਾਸ ਏਅਰਲਾਈਨ ਦਾ ਏ.ਟੀ.ਆਰ. 72 ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ ਹੈ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਹਾਜ਼ ਹਾਦਸੇ […]

Articles

ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਦਾ ਸਾਂਝਾ ਆਪ੍ਰੇਸ਼ਨ, ਕੌਮਾਂਤਰੀ ਡਰੱਗ ਤਸਕਰ ਸਿਮਰਨਜੋਤ ਸੰਧੂ ਗ੍ਰਿਫ਼ਤਾਰ

Posted on

ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ […]

Articles

ਬੇਅਦਬੀਆਂ ਤੇ ਬਰਗਾੜੀ ਮਾਮਲੇ ਵਿਚ ਜੇ ਸੁਖਬੀਰ ਸਿੰਘ ਬਾਦਲ ਦੋਸ਼ੀ ਹਨ, ਤਾਂ ਬਾਗ਼ੀ ਅਕਾਲੀ ਵੀ ਬਰਾਬਰ ਦੇ ਭਾਈਵਾਲ ਹਨ

Posted on

ਅੰਮ੍ਰਿਤਸਰ : ਬਾਗ਼ੀ ਅਕਾਲੀ ਸ਼੍ਰੋਮਣੀ ਅਕਾਲੀ ਦਲ ਨੂੂੰ ਬਚਾਉਣ ਦੇ ਨਾਂਅ ‘ਤੇ ਆਪਣੇ ਮੁਫ਼ਾਦਾਂ ਦੀ ਸਿਆਸਤ ਖ਼ੇਡ ਰਹੇ  ਹਨ। ਸੌਦਾ ਸਾਧ ਨੂੰ ਮਾਫ਼ੀ ਦਿਵਾਉਣ, ਬੇਅਦਬੀਆਂ ਤੇ ਬਰਗਾੜੀ ਵਿਖੇ ਸਿੱਖ ਨੌਜਵਾਨਾਂ ਨੂੰ ਪੁਲਿਸ ਗੋਲੀਬਾਰੀ ਨਾਲ ਮਾਰ ਮੁਕਾਉਣ ਦੇ ਮਾਮਲੇ ਵਿਚ ਜੇ ਸੁਖਬੀਰ ਸਿੰਘ ਬਾਦਲ ਦੋਸ਼ੀ ਹਨ, ਤਾਂ ਬਾਗ਼ੀ ਅਕਾਲੀ ਵੀ ਬਰਾਬਰ ਦੇ ਭਾਈਵਾਲ ਹਨ। ਇਕੱਲੇ ਸੁਖਬੀਰ […]

Articles

”ਮੈਡਮ ਵਿਚ ਆਉਂਦੀ ਭੂਤ, ਸਾਨੂੰ ਡੰਡਿਆਂ ਨਾਲ ਕੁੱਟਦੀ” ਸਕੂਲ ਦੀ ਅਧਿਆਪਕਾ ‘ਤੇ ਬੱਚਿਆਂ ਨੇ ਕੁੱਟਣ ਦਾ ਲਗਾਇਆ ਦੋਸ਼

Posted on

ਲੁਧਿਆਣਾ : ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕ ‘ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਲੋਨੀ ਨੇੜੇ ਚੰਡੀਗੜ੍ਹ ਰੋਡ ਵੀ ਜਾਮ ਕਰ ਦਿੱਤਾ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨ […]

Articles

ਜਲੰਧਰ ਬੱਸ ਸਟੈਂਡ ਨੇੜੇ ਹੋਟਲ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ, ਮਚੀ ਹਫੜਾ-ਦਫੜੀ

Posted on

ਜਲੰਧਰ : ਬੱਸ ਸਟੈਂਡ ਨੇੜੇ ਸਥਿਤ ਹੋਟਲ ਸੰਗਮ ‘ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਜਦੋਂ ਹੋਟਲ ਦੇ ਅੰਦਰ ਵਰਤਿਆ ਗਿਆ ਤਾਂ ਏ.ਸੀ. ਦਾ ਕੰਪ੍ਰੈਸ਼ਰ ਫਟ ਗਿਆ, ਜਿਸ ਕਾਰਨ ਅੱਜ ਹੋਟਲ ਵਿੱਚ ਲੱਕੜ ਦਾ ਬਹੁਤ ਸਾਰਾ ਕੰਮ ਹੋਣ ਕਾਰਨ ਅੱਗ ਲੱਗ ਗਈ ਅਤੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਦਿਆਂ ਹੀ ਸਮੂਹ ਸਟਾਫ਼ […]

Articles 1

ਪੁਲਿਸ ਨੇ ਮਾਮੀ-ਭਾਣਜੇ ਨੂੰ 33 ਕਰੋੜ ਦੀ ਹੈਰੋਇਨ ਨਾਲ ਕੀਤਾ ਗ੍ਰਿਫਤਾਰ

Posted on

ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ […]

Articles

ਪੰਜਾਬ ਸਰਕਾਰ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ

Posted on

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ […]