ਸੰਨੀ ਦਿਓਲ ਨਾਲ ਕਈ ਹਿੱਟ ਫਿਲਮਾਂ ਦੇਣ ਵਾਲੀ ਚੋਟੀ ਦੀ ਅਦਾਕਾਰਾ, ਹੁਣ 50 ਸਾਲ ਦੀ ਉਮਰ ‘ਚ ਰਹਿ ਰਹੀ ਇਕੱਲੀ
Posted onਕਰਿਸ਼ਮਾ ਕਪੂਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਹੀ ਸਾਬਤ ਕਰ ਦਿੱਤਾ ਸੀ ਕਿ ਉਸ ‘ਚ ਐਕਟਿੰਗ ਟੈਲੇਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਲਗਾਤਾਰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਸੰਨੀ ਦਿਓਲ ਅਤੇ ਗੋਵਿੰਦਾ ਨਾਲ ਉਨ੍ਹਾਂ ਦੀ ਜੋੜੀ ਕਾਫੀ ਹਿੱਟ ਰਹੀ। ਕਰਿਸ਼ਮਾ ਕਪੂਰ ਨੇ ਆਪਣੇ ਐਕਟਿੰਗ ਕੈਰੀਅਰ ‘ਚ ਕਾਫੀ ਸਫ਼ਲਤਾ ਹਾਸਲ […]









