Articles

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

Posted on

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ  ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਨ ਫਾਰ […]

Articles

ਜਲੰਧਰ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢਿਆ, ਹਾਲਤ ਨਾਜ਼ੁਕ

Posted on

ਜਲੰਧਰ ਜ਼ਿਲ੍ਹੇ ਦੇ ਥਾਣਾ ਨੰਬਰ 8 ਅਧੀਨ ਪੈਂਦੇ ਪਠਾਨਕੋਟ ਚੌਂਕ ਕੋਲ ਇੱਕ ਫਿਲਮੀ ਸਟਾਈਲ ਵਾਂਗ ਮੋਟਰਸਾਈਕਲ ਸਵਾਰ ਕਰੀਬ 7-8 ਨੌਜਵਾਨਾਂ ਨੇ ਕਾਲੇ ਰੰਗ ਦੀ ਥਾਰ ਗੱਡੀ ਨੂੰ ਘੇਰ ਲਿਆ। ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਮੁਲਜ਼ਮਾਂ ਨੇ ਜੀਪ ਦੀ ਭੰਨਤੋੜ ਵੀ ਸ਼ੁਰੂ ਕਰ ਦਿੱਤੀ ਅਤੇ ਬਾਅਦ ਵਿਚ ਇੱਟਾਂ ਮਾਰ ਕੇ ਸ਼ੀਸ਼ੇ ਤੋੜ […]

Articles

ਮੁਆਫ਼ੀ ਭੁੱਲਾਂ ਦੀ ਹੁੰਦੀ ਹੈ ਇਹ ਭੁੱਲ ਨਹੀਂ ਗੁਨਾਹ ਹੈ : ਸੀ.ਐਮ ਭਗਵੰਤ ਸਿੰਘ ਮਾਨ

Posted on

ਅੱਜ ਹੁਸ਼ਿਆਰਪੁਰ ‘ਚ ਵਣ ਮਹੋਤਸਵ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਨਾਂ ਲਏ ਬਿਨਾਂ ਇਕ ਵਾਰ ਫਿਰ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੀਆਂ ਗਲਤੀਆਂ ਦੀ ਮੁਆਫੀ ਮੰਗ ਰਹੇ ਹਨ।ਮਾਫ਼ੀ ਗ਼ਲਤੀਆਂ ਲਈ ਹੈ, ਪਾਪਾਂ ਲਈ ਨਹੀਂ। ਇਹ ਜਾਣਬੁੱਝ ਕੇ […]

Articles

ਛੋਟੇ ਕਿਸਾਨ ਭਾਰਤ ਦੀ ਖੁਰਾਕ ਸੁਰੱਖਿਆ ਲਈ ਸਭ ਤੋਂ ਵੱਡੀ ਤਾਕਤ ਹਨ: ਪ੍ਰਧਾਨ ਮੰਤਰੀ ਮੋਦੀ

Posted on

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਖੇਤੀ ਵਿਗਿਆਨ ਕੇਂਦਰ (NASC) ਕੈਂਪਸ ਵਿੱਚ ਖੇਤੀਬਾੜੀ ਅਰਥ ਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫਰੰਸ (ICAE) ਦਾ ਉਦਘਾਟਨ ਕੀਤਾ। ਇਸ ਸਾਲ ਦੀ ਕਾਨਫਰੰਸ ਦਾ ਥੀਮ “ਸਸਟੇਨੇਬਲ ਐਗਰੀ-ਫੂਡ ਸਿਸਟਮਜ਼ ਵਿੱਚ ਤਬਦੀਲੀ” ਹੈ। ਇਸ ਦਾ ਉਦੇਸ਼ ਆਲਮੀ ਚੁਣੌਤੀਆਂ ਜਿਵੇਂ ਕਿ ਜਲਵਾਯੂ ਪਰਿਵਰਤਨ, ਕੁਦਰਤੀ ਸਰੋਤਾਂ ਦੀ ਗਿਰਾਵਟ, ਵਧਦੀ ਉਤਪਾਦਨ […]

Articles

ਹੁਣ ਗੁਰਦੁਆਰਿਆਂ ਵਿਚ ਨਹੀਂ ਝੁਲਾਇਆ ਜਾਵੇਗਾ ਕੇਸਰੀ ਨਿਸ਼ਾਨ ਸਾਹਿਬ, SGPC ਦੇ ਪੰਜ ਸਿੰਘ ਸਾਹਿਬਾਨਾਂ ਨੇ ਲਿਆ ਫ਼ੈਸਲਾ

Posted on

ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ […]

Articles

CM ਮਾਨ ਦਾ ਬਾਦਲ ਪ੍ਰਵਾਰ ‘ਤੇ ਨਿਸ਼ਾਨਾ, ਕਿਹਾ ਸੁੱਖ ਵਿਲਾਸ ਦੇ ਕਾਗਜ਼ ਕੱਢ ਲਏ, ਜਲਦੀ ਖੁਸ਼ਖ਼ਬਰੀ ਦੇਵਾਂਗਾ

Posted on

ਮੁੱਖ ਮੰਤਰੀ ਭਗਵੰਤ ਮਾਨ ਅੱਜ  ਪੰਜਾਬ ਵਿਚ ਨਵੀਂ ਬਣਨ ਰਹੀ ਮਾਲਵਾ ਨਹਿਰ ਦੀ ਉਸਾਰੀ ਵਾਲੀ ਜਗ੍ਹਾ ‘ਤੇ ਪਹੁੰਚੇ। ਉਨ੍ਹਾਂ ਵਲੋਂ  ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪਿੰਡ ਦੋਦਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਪਹਿਲੀ ਨਹਿਰ ਬਣਨ ਲੱਗੀ ਹੈ। ਇਹ ਮਾਲਵਾ ਨਹਿਰ 3 ਜ਼ਿਲ੍ਹਿਆਂ ਦੇ 62 ਪਿੰਡਾਂ ਵਿਚੋਂ […]

Articles

ਪੰਜਾਬ ’ਚ ਗੈਂਗਸਟਰ ਤੇ ਪੁਲਿਸ ਵਿਚਾਲੇ ਮੁਠਭੇੜ

Posted on

ਬਟਾਲਾ : ਪੰਜਾਬ ਦੇ ਬਟਾਲਾ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਦੇਸ਼ਰਾਜ ਜਵੈਲਰਜ਼ ਦੀ ਦੁਕਾਨ ‘ਤੇ ਗੋਲੀਆਂ ਚਲਾਈਆਂ ਸਨ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ। ਦੱਸਿਆ ਜਾ ਰਿਹਾ ਹੈ […]

Articles

ਨੀਤੀ ਆਯੋਗ ਦੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਮਮਤਾ ਬੈਨਰਜੀ ਨੇ ਕੀਤਾ ਵਾਕਆਊਟ

Posted on

ਪੱਛਮੀ ਬੰਗਾਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਿੱਲੀ ਵਿੱਚ ਚੱਲ ਰਹੀ ਨੀਤੀ ਆਯੋਗ ਦੀ ਮੀਟਿੰਗ ਅੱਧ ਵਿਚਾਲੇ ਛੱਡ ਕੇ ਵਾਕਆਊਟ ਕਰ ਗਈ। ਪੀਐਮ ਮੋਦੀ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਇਸ ਵਿੱਚ ਭਾਜਪਾ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਤੋਂ ਵਾਕਆਊਟ […]

Articles

GNSS ਜ਼ਰੀਏ Toll Tax ਦੇ ਭੁਗਤਾਨ ‘ਚ ਹੋਵੇਗੀ ਆਸਾਨੀ, ਰਾਸ਼ਟਰੀ ਰਾਜਮਾਰਗ ਦੇ ਚੋਣਵੇਂ ਭਾਗਾਂ ‘ਤੇ ਹੋਵੇਗਾ ਲਾਗੂ

Posted on

ਨਵੀਂ ਦਿੱਲੀ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਜਲਦੀ ਹੀ ਰਾਸ਼ਟਰੀ ਰਾਜਮਾਰਗ ‘ਤੇ GNSS ਆਧਾਰਿਤ ਟੋਲ ਟੈਕਸ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ‘ਚ ਇਸ ਮਾਮਲੇ ‘ਤੇ ਹੋਰ ਕੀ ਜਾਣਕਾਰੀ ਦਿੱਤੀ ਹੈ? ਚਲੋ ਅਸੀ ਜਾਣੀਐ. ਕੇਂਦਰੀ ਮੰਤਰੀ ਨੇ ਜਾਣਕਾਰੀ ਦਿੱਤੀ ਕੇਂਦਰੀ ਸੜਕ […]

Articles

ਸੁਖਬੀਰ ਬਾਦਲ ਨੂੰ ਤਿਆਗ ਦੀ ਭਾਵਨਾ ਦਿਖਾ ਕੇ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

Posted on

ਚੰਡੀਗੜ੍ਹ : ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਕ ਅਹਿਮ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਸਾਹਿਬ ਵੱਲੋਂ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ, ਜਿਸ ਦੀ ਉਹ ਪੂਰਤੀ ਕਰਕੇ ਆਏ ਹਨ। ਉਸ ਵਿਚ ਉਹ ਕੀ ਕਹਿ ਕੇ ਆਏ ਹਨ, ਕਿਹੜੀਆਂ ਗਲਤੀਆਂ ਮੰਨ ਕੇ ਆਏ ਹਨ, ਇਸ ਬਾਰੇ ਤਾਂ ਜਥੇਦਾਰ ਹੀ ਦੱਸ ਸਕਦੇ […]