ਪੁਲਿਸ ਨੇ ਮਾਮੀ-ਭਾਣਜੇ ਨੂੰ 33 ਕਰੋੜ ਦੀ ਹੈਰੋਇਨ ਨਾਲ ਕੀਤਾ ਗ੍ਰਿਫਤਾਰ
Posted onਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ […]









