Articles

ਨੇਪਾਲ ਦੇ ਕਾਠਮੰਡੂ ‘ਚ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ

Posted on

ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਅੱਜ ਇੱਕ ਵੱਡਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਹਾਦਸਾ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਇਆ। ਇਸ ਜਹਾਜ਼ ‘ਚ 19 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 18 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾਗ੍ਰਸਤ ਸੋਲਰ ਏਅਰਲਾਈਨਜ਼ ਦਾ ਜਹਾਜ਼ ਇੰਜਣ […]

Articles

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਗਸਤ ਨੂੰ ਆਉਣਗੇ ਚੰਡੀਗੜ੍ਹ

Posted on

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਗਸਤ ਨੂੰ ਚੰਡੀਗੜ੍ਹ ਆ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹ ਮਨੀਮਾਜਰਾ ’ਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਨਗਰ ਨਿਗਮ ਵੱਲੋਂ ਤਿਆਰ ਕੀਤੇ ਗਏ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ […]

Articles

ਫ਼ਿਰੋਜ਼ਪੁਰ ‘ਚ ਇਨਸਾਨੀਅਕਤ ਸ਼ਰਮਸਾਰ, ਪਾਦਰੀ ਮਾਮੇ ਨੇ ਭਾਣਜੀ ਨਾਲ ਕੀਤਾ ਬਲਾਤਕਾਰ

Posted on

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿਚ ਇੱਕ 18 ਸਾਲਾ ਲੜਕੀ ਨਾਲ ਉਸ ਦੇ ਮਾਮੇ ਨੇ ਬਲਾਤਕਾਰ ਕੀਤਾ। ਲੜਕੀ ਦਾ ਸਿਵਲ ਹਸਪਤਾਲ ਜੀਰਾ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਪਾਦਰੀ ਮਾਮਾ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੜਕੀ ਨੇ ਥਾਣਾ ਸਦਰ ਜੀਰਾ ਪੁਲਿਸ ਨੂੰ ਦੱਸਿਆ ਕਿ ਲਖਵਿੰਦਰ ਸਿੰਘ […]

Articles

ਹਵਾਈ ਅੱਡਿਆਂ, ਹੋਰ ਪ੍ਰਾਜੈਕਟਾਂ ਲਈ 60,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵ

Posted on

ਕੇਂਦਰੀ ਬਜਟ ਵਿਚ ਬਿਹਾਰ ਲਈ ਕਈ ਵੱਡੇ ਕਦਮ ਚੁੱਕੇ ਗਏ। ਇਨ੍ਹਾਂ ਵਿੱਚ, ਰਾਜ ਵਿੱਚ ਵੱਖ-ਵੱਖ ਪ੍ਰੋਜੈਕਟਾਂ ਲਈ 60,000 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਪ੍ਰਸਤਾਵਿਤ ਕੀਤਾ ਗਿਆ ਸੀ। ਇਨ੍ਹਾਂ ਵਿੱਚ ਤਿੰਨ ਐਕਸਪ੍ਰੈਸਵੇਅ, ਇੱਕ ਪਾਵਰ ਪਲਾਂਟ, ਹੈਰੀਟੇਜ ਕੋਰੀਡੋਰ, ਇੱਕ ਨਵਾਂ ਹਵਾਈ ਅੱਡਾ ਅਤੇ ਖੇਡ ਬੁਨਿਆਦੀ ਢਾਂਚੇ ਦੀ ਯੋਜਨਾ ਸ਼ਾਮਲ ਹੈ। ਕੇਂਦਰੀ ਬਜਟ ਵਿੱਚ, ਵਿੱਤ ਮੰਤਰੀ ਨਿਰਮਲਾ […]

Articles

ਸਰਹੱਦ ’ਤੇ ਗਸ਼ਤ ਦੌਰਾਨ ਅੱਤ ਦੀ ਗਰਮੀ ਕਾਰਨ ਇੱਕ BSF ਅਧਿਕਾਰੀ ਅਤੇ ਇੱਕ ਸਿਪਾਹੀ ਦੀ ਮੌਤ

Posted on

ਗੁਜਰਾਤ : ਗੁਜਰਾਤ ਵਿਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਗਸ਼ਤ ਦੌਰਾਨ ‘ਹਰਾਮੀ ਨਾਲਾ’ ਖੇਤਰ ਵਿਚ ਅੱਤ ਦੀ ਗਰਮੀ ਕਾਰਨ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇਕ ਅਧਿਕਾਰੀ ਅਤੇ ਇਕ ਸਿਪਾਹੀ ਦੀ ਮੌਤ ਹੋ ਗਈ। ਬੀਐਸਐਫ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਅਸਿਸਟੈਂਟ ਕਮਾਂਡੈਂਟ ਵਿਸ਼ਵ […]

Articles

ਦਿਲਜੀਤ ਦੁਸਾਂਝ ਤੋਂ ਬਾਅਦ ਹੁਣ ਪੰਜਾਬ ਦੇ ਸੋਨੂੰ ਸੂਦ ਨਾਲ ਪੈ ਗਿਆ ਕੰਗਨਾ ਰਣੌਤ ਦਾ ਪੇਚਾ

Posted on

ਕਾਵੜ ਰੂਟ ‘ਤੇ ਜਾਣ ਵਾਲੇ ਦੁਕਾਨਦਾਰਾਂ ਨੂੰ ਆਪਣਾ ਨਾਂ ਅਤੇ ਪਛਾਣ ਦੱਸਣ ਦੇ ਹੁਕਮ ’ਤੇ ਵਿਵਾਦ ਛਿੜਿਆ ਹੋਇਆ ਹੈ। ਇਸ ਸਬੰਧੀ ਕੰਗਣਾ ਰੌਣਤ ਤੇ ਸੋਨੂੰ ਸੂਦ ਵਿਚਕਾਰ ਸ਼ੋਸਲ ਮੀਡੀਆ ’ਤੇ ਟਵੀਟਾਂ ਦਾ ਸਿਲਸਿਲਾ ਵੀ ਜਾਰੀ ਹੈ। ਕੰਗਨਾ ਰਣੌਤ ਜੋ ਪਹਿਲਾਂ ਵੀ ਪੰਜਾਬ ਦੇ ਦਿਲਜੀਤ ਦੁਸਾਂਝ ਨਾਲ ਬਹਿਸ ਚੁੱਕੀ ਹੈ ਹੁਣ ਫ਼ਿਲਹਾਲ ਸੋਨੂੰ ਸੂਦ ਨਾਲ ਪੇਚ ਫਸਾਈ […]

Articles

ਇੰਗਲੈਂਡ ‘ਚ ਕਲਾਨੌਰ ਦੇ ਮਨਪ੍ਰੀਤ ਸਿੰਘ ਮੰਨੀ ਦੀ ਹਾਰਟ ਅਟੈਕ ਨਾਲ ਹੋਈ ਮੌਤ

Posted on

ਗੁਰਦਾਸਪੁਰ : ਕਲਾਨੌਰ ਦੇ ਮਨਪ੍ਰੀਤ ਸਿੰਘ ਮੰਨੀ ਸੁੰਦਰਪੁਰੀਆ ਦੀ ਇੰਗਲੈਂਡ ਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕੱਲ ਰਾਤ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਬੀਤੀ ਰਾਤ ਮੌਤ ਹੋ ਗਈ। ਜਿਵੇਂ ਹੀ ਇਹ ਖਬਰ ਇਲਾਕੇ ਦੇ ਲੋਕਾਂ ਵਿੱਚ […]

Articles

 1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

Posted on

ਬਰਨਾਲਾ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ […]

Articles

ਗਰਭਵਤੀ ਔਰਤ ਦੀਆਂ ਅਸਥੀਆਂ ਇਕੱਠੀਆਂ ਕਰਨ ਗਏ ਪਤੀ ਨੂੰ ਮਿਲੀ ਅਜਿਹੀ ਚੀਜ਼, ਪੈਰਾਂ ਹੇਠੋਂ ਖਿਸਕੀ ਜ਼ਮੀਨ

Posted on

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਮੇਰਠ ‘ਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗਰਭਵਤੀ ਔਰਤ ਜਣੇਪੇ ਦੌਰਾਨ ਅਚਾਨਕ ਬਿਮਾਰ ਹੋ ਗਈ। ਉਸ ਦਾ ਤੁਰੰਤ ਆਪਰੇਸ਼ਨ ਕੀਤਾ ਗਿਆ ਪਰ ਕੁਝ ਸਮੇਂ ਬਾਅਦ ਡਾਕਟਰਾਂ ਨੇ ਮਹਿਲਾ ਦੇ ਪਰਿਵਾਰ ਵਾਲਿਆਂ ਨੂੰ ਇਹ ਬੁਰੀ ਖਬਰ ਸੁਣਾਈ ਕਿਹਾ- ਅਸੀਂ ਔਰਤ ਨੂੰ ਨਹੀਂ ਬਚਾ ਸਕੇ। ਉਸ ਦੇ […]

Articles

ਐਮਪੀ ਅਰੋੜਾ ਨੇ MLA ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਟਰੈਫਿਕ ਸਮੱਸਿਆਵਾਂ ਦਾ ਕੀਤਾ ਅਧਿਐਨ

Posted on

ਲੁਧਿਆਣਾ : ਸੰਸਦ ਮੈਂਬਰ (ਰਾਜਸਭਾ) ਸੰਜੀਵ ਅਰੋੜਾ ਨੇ ਪੂਰਬੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਐਤਵਾਰ ਨੂੰ ਸੁੰਦਰ ਨਗਰ, ਸ਼ਕਤੀ ਨਗਰ, ਕਾਕੋਵਾਲ ਰੋਡ, ਕਾਲੀ ਸੜਕ ਅਤੇ ਸ਼ਹਿਰ ਵਿੱਚੋਂ ਲੰਘਦੇ ਹਾਈਵੇਅ ਦੇ ਨਾਲ ਲੱਗਦੇ ਹੋਰ ਇਲਾਕਿਆਂ ਦਾ ਦੌਰਾ ਕੀਤਾ। ਅਰੋੜਾ ਨੇ ਸੋਮਵਾਰ ਨੂੰ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਦਾ […]