Articles

ਗਰਭਵਤੀ ਔਰਤ ਦੀਆਂ ਅਸਥੀਆਂ ਇਕੱਠੀਆਂ ਕਰਨ ਗਏ ਪਤੀ ਨੂੰ ਮਿਲੀ ਅਜਿਹੀ ਚੀਜ਼, ਪੈਰਾਂ ਹੇਠੋਂ ਖਿਸਕੀ ਜ਼ਮੀਨ

Posted on

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਮੇਰਠ ‘ਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਗਰਭਵਤੀ ਔਰਤ ਜਣੇਪੇ ਦੌਰਾਨ ਅਚਾਨਕ ਬਿਮਾਰ ਹੋ ਗਈ। ਉਸ ਦਾ ਤੁਰੰਤ ਆਪਰੇਸ਼ਨ ਕੀਤਾ ਗਿਆ ਪਰ ਕੁਝ ਸਮੇਂ ਬਾਅਦ ਡਾਕਟਰਾਂ ਨੇ ਮਹਿਲਾ ਦੇ ਪਰਿਵਾਰ ਵਾਲਿਆਂ ਨੂੰ ਇਹ ਬੁਰੀ ਖਬਰ ਸੁਣਾਈ ਕਿਹਾ- ਅਸੀਂ ਔਰਤ ਨੂੰ ਨਹੀਂ ਬਚਾ ਸਕੇ। ਉਸ ਦੇ […]

Articles

ਐਮਪੀ ਅਰੋੜਾ ਨੇ MLA ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਟਰੈਫਿਕ ਸਮੱਸਿਆਵਾਂ ਦਾ ਕੀਤਾ ਅਧਿਐਨ

Posted on

ਲੁਧਿਆਣਾ : ਸੰਸਦ ਮੈਂਬਰ (ਰਾਜਸਭਾ) ਸੰਜੀਵ ਅਰੋੜਾ ਨੇ ਪੂਰਬੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨਾਲ ਐਤਵਾਰ ਨੂੰ ਸੁੰਦਰ ਨਗਰ, ਸ਼ਕਤੀ ਨਗਰ, ਕਾਕੋਵਾਲ ਰੋਡ, ਕਾਲੀ ਸੜਕ ਅਤੇ ਸ਼ਹਿਰ ਵਿੱਚੋਂ ਲੰਘਦੇ ਹਾਈਵੇਅ ਦੇ ਨਾਲ ਲੱਗਦੇ ਹੋਰ ਇਲਾਕਿਆਂ ਦਾ ਦੌਰਾ ਕੀਤਾ। ਅਰੋੜਾ ਨੇ ਸੋਮਵਾਰ ਨੂੰ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਦਾ […]

Articles

ਨੇਪਾਲ ‘ਚ ਡਿੱਗੀ ‘ਪ੍ਰਚੰਡ’ ਸਰਕਾਰ, ਸੰਸਦ ‘ਚ ਗਵਾਇਆ ਵਿਸ਼ਵਾਸ਼ ਮਤ

Posted on

ਨੇਪਾਲ : ਸ਼ੁੱਕਰਵਾਰ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਲਈ ਬੁਰੀ ਖ਼ਬਰ ਲੈ ਕੇ ਆਈ, ਜਦੋਂ ਉਨ੍ਹਾਂ ਦੀ ਸਰਕਾਰ ਸੰਸਦ ਵਿਚ ਵਿਸ਼ਵਾਸ ਮਤ ਹਾਰ ਗਈ। ਹੁਣ ਉਨ੍ਹਾਂ ਨੂੰ 19 ਮਹੀਨਿਆਂ ਦੀ ਸੱਤਾ ਤੋਂ ਬਾਅਦ ਅਹੁਦਾ ਛੱਡਣਾ ਪਵੇਗਾ। ਦਰਅਸਲ, ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਅਗਵਾਈ ਵਾਲੇ ਸੀਪੀਐਨ-ਯੂਐਮਐਲ ਗੱਠਜੋੜ ਵੱਲੋਂ ਸਰਕਾਰ ਤੋਂ […]

Articles

ਕੇਂਦਰ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਦੀਆਂ ਸ਼ਕਤੀਆਂ ਵਿੱਚ ਕੀਤਾ ਵਾਧਾ 

Posted on

ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ (ਐਲਜੀ) ਦੀਆਂ ਪ੍ਰਸ਼ਾਸਨਿਕ ਸ਼ਕਤੀਆਂ ਵਿੱਚ ਵਾਧਾ ਕੀਤਾ ਹੈ। ਦਿੱਲੀ ਦੀ ਤਰ੍ਹਾਂ ਹੁਣ ਜੰਮੂ-ਕਸ਼ਮੀਰ ‘ਚ ਸੂਬਾ ਸਰਕਾਰ ਉਪ ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾਂ ਅਧਿਕਾਰੀਆਂ ਦੇ ਤਬਾਦਲੇ ਨਹੀਂ ਕਰ ਸਕੇਗੀ। ਗ੍ਰਹਿ ਮੰਤਰਾਲੇ ਨੇ ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 55 ਦੇ ਤਹਿਤ ਸੋਧੇ ਹੋਏ ਨਿਯਮਾਂ ਨੂੰ ਅਧਿਸੂਚਿਤ ਕੀਤਾ […]

Articles

ਹਿਮਾਚਲ ਜ਼ਿਮਨੀ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, CM ਸੁੱਖੂ ਦੀ ਪਤਨੀ ਨੇ ਪਲਟੀ ਬਾਜ਼ੀ

Posted on

 ਮੱਧ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਇਨ੍ਹਾਂ 13 ਸੀਟਾਂ ‘ਤੇ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ 10 ਸੀਟਾਂ ਵਿਧਾਇਕਾਂ ਦੇ ਅਸਤੀਫ਼ਿਆਂ ਕਾਰਨ ਅਤੇ ਤਿੰਨ ਵਿਧਾਇਕਾਂ ਦੀ ਮੌਤ ਕਾਰਨ ਖ਼ਾਲੀ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਵਿਚ ਤਿੰਨ […]

Articles

ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ 

Posted on

 ਹਰਿਆਣਾ : ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫ਼ਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।ਦੱਸ ਦਈਏ ਕਿ 10 ਜੁਲਾਈ ਨੂੰ ਹਾਈ […]

Articles

ਸਹੁਰੇ ਪਰਿਵਾਰ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ, ਪੈਟਰੋਲ ਛਿੜਕ ਕੇ ਸਾੜਿਆ ਜਵਾਈ

Posted on

ਫਾਜ਼ਿਲਕਾ : ਬੀਤੇ ਦਿਨੀ ਫਾਜ਼ਿਲਕਾ ਦੇ ਰਹਿਣ ਵਾਲੇ ਇਕ ਨੌਜਵਾਨ ਅਧਿਆਪਕ ਵਿਸ਼ਵਦੀਪ ’ਤੇ ਸਹੁਰਾ ਪਰਿਵਾਰ ਵਲੋਂ ਪੈਟਰੋਲ ਛਿੜਕ ਕੇ ਅੱਗ ਲਗਾ ਦੇਣ ਦਾ ਮਾਮਲਾ ਸਾਮਣੇ ਆਇਆ। ਜਿਸ ਦੌਰਾਨ ਅਧਿਆਪਕ ਵਿਸ਼ਵਦੀਪ ਨੂੰ ਫਾਜ਼ਿਲਕਾ ਸਿਵਲ ਹਸਪਤਾਲ ਵੱਲੋਂ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿਤਾ ਸੀ। ਜਿਥੇ ਉਸਦੀ ਅੱਜ ਤੜਕਸਾਰ ਇਲਾਜ ਦੌਰਾਨ ਮੌਤ ਹੋ ਗਈ।  ਜਾਣਕਾਰੀ ਦਿੰਦਿਆਂ […]

Articles

ਪੰਜਾਬ ‘ਚ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸੇ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

Posted on

ਪੰਜਾਬ ਵਿੱਚ ਅਵਾਰਾ ਪਸ਼ੂਆਂ ਕਾਰਨ ਹੁੰਦੇ ਹਾਦਸਿਆਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਨੂੰ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਲੈਣ ਲਈ ਕਿਹਾ ਹੈ। ਅਦਾਲਤ ਨੇ ਨਗਰ ਨਿਗਮ ਵਿਭਾਗ ਨੂੰ ਕਿਹਾ ਹੈ ਕਿ ਉਹ ਪਸ਼ੂਆਂ ਨੂੰ ਫੜ ਕੇ ਕੈਟਲ ਪੌਂਡ ਵਿੱਚ ਭੇਜਣ ਤਾਂ ਜੋ ਇਸ ਕਾਰਨ ਹੋਣ ਵਾਲੇ ਹਾਦਸਿਆਂ […]

Articles

ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਡਿੱਗਿਆ ਪਹਾੜ , ਬਦਰੀਨਾਥ ਨੈਸ਼ਨਲ ਹਾਈਵੇਅ ਬੰਦ

Posted on

ਉਤਰਾਖੰਡ : ਮਾਨਸੂਨ ਦੌਰਾਨ ਪਹਾੜਾਂ ਵਿੱਚ ਅਕਸਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਉਤਰਾਖੰਡ ਦੇ ਚਮੋਲੀ ‘ਚ ਬੁੱਧਵਾਰ (10 ਜੁਲਾਈ) ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਬਦਰੀਨਾਥ ਨੈਸ਼ਨਲ ਹਾਈਵੇਅ ਬੰਦ ਹੋ ਗਿਆ ਹੈ, ਜਿਸ ਨਾਲ ਵਾਹਨਾਂ ਦੀ ਆਵਾਜਾਈ ‘ਚ ਵਿਘਨ ਪਿਆ ਹੈ। ਚਮੋਲੀ ਜ਼ਿਲ੍ਹੇ ਦੇ ਪਾਤਾਲ ਗੰਗਾ ਖੇਤਰ ਵਿੱਚ ਜ਼ਮੀਨ ਖਿਸਕਣ ਦੀ ਇਹ ਵੱਡੀ ਘਟਨਾ […]

Articles

ਸੁਰੱਖਿਆ ਬਲਾਂ ਨਾਲ ਮੁੱਠਭੇੜ ‘ਚ 8 ਲੱਖ ਦੀ ਇਨਾਮੀ ਮਹਿਲਾ ਨਕਸਲੀ ਢੇਰ

Posted on

ਕਾਂਕੇਰ : ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸੁਰੱਖਿਆ ਕਰਮੀਆਂ ਨੇ ਇੱਕ 30 ਸਾਲਾ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ ਹੈ। ਮਹਿਲਾ ਨਕਸਲੀ ‘ਤੇ 8 ਲੱਖ ਰੁਪਏ ਦਾ ਇਨਾਮ ਸੀ। ਕਾਂਕੇਰ ਦੀ ਪੁਲਿਸ ਸੁਪਰਡੈਂਟ ਇੰਦਰਾ ਕਲਿਆਣ ਇਲੇਸੇਲਾ ਨੇ ਕਿਹਾ ਕਿ ਇਹ ਗੋਲੀਬਾਰੀ ਛੋਟੇਬੇਠੀਆ ਥਾਣਾ ਖੇਤਰ ਅਧੀਨ ਪਿੰਡ ਬੀਨਾਗੁੰਡਾ ਵਿੱਚ ਉਦੋਂ ਸ਼ੁਰੂ ਹੋਈ ਜਦੋਂ ਸੁਰੱਖਿਆ […]