Articles

ਮੁਸਲਿਮ ਔਰਤਾਂ ਵੀ ਮੰਗ ਸਕਣਗੀਆਂ ਗੁਜ਼ਾਰਾ ਭੱਤਾ : ਸੁਪਰੀਮ ਕੋਰਟ

Posted on

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਤਲਾਕਸ਼ੁਦਾ ਮੁਸਲਿਮ ਔਰਤਾਂ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਅਜਿਹੀਆਂ ਔਰਤਾਂ ਸੀਆਰਪੀਸੀ ਦੀ ਧਾਰਾ 125 ਤਹਿਤ ਆਪਣੇ ਪਤੀਆਂ ਤੋਂ ਗੁਜ਼ਾਰੇ ਦੀ ਮੰਗ ਕਰ ਸਕਦੀਆਂ ਹਨ। ਉਹ ਰੱਖ-ਰਖਾਅ ਭੱਤੇ ਦੀ ਹੱਕਦਾਰ ਹੈ। ਦੇਸ਼ ਦੀ ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਕਿ ਦੇਸ਼ ਵਿੱਚ ਧਰਮ […]

Articles

ਸ਼ੁਭਕਰਨ ਦੀ Shotgun ਨਾਲ ਹੋਈ ਸੀ ਮੌਤ, ਪੁਲਿਸ ਕੋਲ ਨਹੀਂ ਹੁੰਦੀ ਸ਼ਾਰਟਗਨ- ਹਰਿਆਣਾ ਦਾ ਪੱਖ

Posted on

ਚੰਡੀਗੜ੍ਹ : ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿਚ ਹਰਿਆਣਾ ਦਾ ਵੱਡਾ ਦਾਅਵਾ ਸਾਹਮਣੇ ਆਇਆ ਹੈ। ਹਰਿਆਣਾ ਨੇ ਹਾਈਕੋਰਟ ਵਿਚ ਆਪਣਾ ਦਾਅਵਾ ਪੇਸ਼ ਕਰਦੇ ਹੋਏ ਕਿਹਾ ਹੈ ਕਿ, ਪੁਲਿਸ ਕੋਲ ਸ਼ਾਰਟਗਨ ਨਹੀਂ ਹੁੰਦੀ। ਦੱਸ ਦਈਏ ਕਿ, ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਫਐਸਐਲ […]

Articles

 ਖੇਤਾਂ ਵਿਚ ਦਰਖਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਮਿਲੀ

Posted on

ਗੁਰਦਾਸਪੁਰ : ਬਟਾਲਾ ਪੁਲਿਸ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਕਾਲਾ ਨੰਗਲ ਦੀ ਸ਼ਮਸ਼ਾਨ ਘਾਟ ਚੋਂ ਸਵੇਰੇ ਇੱਕ 24 ਸਾਲਾ ਨੌਜਵਾਨ ਦੀ ਲਾਸ਼ ਦਰਖਤ ਨਾਲ ਲਟਕਦੀ ਪਾਈ ਗਈ। ਲਾਸ਼ ਇਸ ਹਾਲਾਤ ਵਿਚ ਮਿਲਣ ਨਾਲ ਸਮੁੱਚੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐਸਐਚ ਓ ਸਰਦਾਰ ਸੁਖਜਿੰਦਰ ਸਿੰਘ […]

Articles

MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਪੁੱਜੇ ਕਿਸਾਨ:  ਕਿਸਾਨੀ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

Posted on

ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸਾਂਝੇ ਕਿਸਾਨ ਫੋਰਮ ਗੈਰ ਰਾਜਨੀਤਿਕ ਵੱਲੋਂ 13 ਫਰਵਰੀ 2024 ਤੋਂ ਪੰਜਾਬ ਦੇ ਵੱਖ-ਵੱਖ ਸੂਬਿਆਂ ਨੂੰ ਲੱਗਦੇ ਬਾਰਡਰਾਂ ਦੇ ਉੱਤੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਜਾਰੀ ਹਨ ਅਤੇ ਇਸ ਦੌਰਾਨ ਹੀ ਕੱਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਕਿਸਾਨ ਨੇਤਾ ਸਰਵਣ ਸਿੰਘ ਭੰਧੇਰ ਵੱਲੋਂ ਐਲਾਨ ਕੀਤਾ […]

Articles

ਹੁਸ਼ਿਆਰਪੁਰ ’ਚ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਨਹੀਂ ਆਉਣ ਦਿੱਤੀ ਜਾਵੇਗੀ ਪਾਣੀ ਦੀ ਕਮੀ : ਬ੍ਰਮ ਸ਼ੰਕਰ ਜਿੰਪਾ

Posted on

ਹੁਸ਼ਿਆਰਪੁਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਤਾਰ ਸਿੰਚਾਈ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੇਤੀ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਹ ਅੱਜ ਪਿੰਡ ਥੱਥਲਾਂ ਵਿਚ […]

Articles

ਰਿਸ਼ਤੇ ਹੋਏ ਤਾਰ-ਤਾਰ: ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ

Posted on

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ ਮਟੇਰੋ ਕਲੋਨੀ ਵਿੱਚ ਅੱਜ ਤੜਕਸਾਰ ਜ਼ਮੀਨ ਨੂੰ ਲੈ ਕੇ ਦੋ ਭਰਾਵਾਂ ਵਿੱਚ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਵਿਚਾਲੇ ਖੂਨੀ ਟਕਰਾਅ ਹੋ ਗਿਆ। ਜਿਸ ‘ਚ ਵੱਡੇ ਭਰਾ ਨੇ ਛੋਟੇ ਭਰਾ ‘ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਜਿਸ ਦੀ ਇਲਾਜ ਦੌਰਾਨ ਮੌਤ […]

Articles

ਪੰਜਾਬ ‘ਚ ਰਾਹੁਲ ਗਾਂਧੀ ਦੇ ਸ਼ਬਦਾਂ ‘ਤੇ ਇਤਰਾਜ਼ ਐਸ.ਜੀ.ਪੀ.ਸੀ ਐਡਵੋਕੇਟ ਨੇ ਕਿਹਾ- ਅਭੈ ਮੁਦਰਾ ਗੁਰੂ ਸਾਹਿਬ ਦਾ ਸਿਧਾਂਤ ਨਹੀਂ..

Posted on

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਕਾਂਗਰਸ ਦੇ ਸੀਨੀਅਰ ਆਗੂ, ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦਿਖਾਉਂਦੇ ਹੋਏ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਅਤੇ ਰਾਜਨੀਤੀ ਤੋਂ ਦੂਰ ਰਹਿਣ ਦੀ ਸਲਾਹ […]

Articles

ਸਿਰਫ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਨੌਜਵਾਨ ਦਾ ਕਤਲ, ਪਿਤਾ ਗੰਭੀਰ ਜ਼ਖ਼ਮੀ

Posted on

 ਗੁਰਦਾਸਪੁਰ ‘ਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ‘ਚ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਹੋਏ ਇਸ ਝਗੜੇ ‘ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਿਜਾਇਆ ਗਿਆ, ਜਿੱਥੋਂ ਬਾਅਦ ਵਿਚ ਉਸ ਨੂੰ ਅੰਮ੍ਰਿਤਸਰ […]

Articles

ਅਸਾਮ ‘ਚ ਹੜ੍ਹ ਕਾਰਨ ਸਥਿਤੀ ਅਜੇ ਵੀ ਗੰਭੀਰ, 30 ਜ਼ਿਲ੍ਹਿਆਂ ਦੇ 24.50 ਲੱਖ ਲੋਕ ਪ੍ਰਭਾਵਿਤ

Posted on

ਅਸਾਮ ‘ਚ ਸ਼ਨੀਵਾਰ ਨੂੰ ਵੀ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਰਹੀ ਅਤੇ ਵੱਡੀਆਂ ਨਦੀਆਂ ਕਈ ਥਾਵਾਂ ‘ਤੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। 30 ਜ਼ਿਲ੍ਹਿਆਂ ਦੇ 24.50 ਲੱਖ ਤੋਂ ਵੱਧ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਬੁਲੇਟਿਨ ਵਿੱਚ ਦਿੱਤੀ ਗਈ ਹੈ।  ਇਸ ਸਾਲ ਹੜ੍ਹਾਂ ਕਾਰਨ 52 ਲੋਕਾਂ ਦੀ ਜਾਨ ਜਾ […]

Articles

ਮਨੀਸ਼ ਸਿਸੋਦੀਆ ਨੂੰ ਇੱਕ ਹੋਰ ਝਟਕਾ, ਅਦਾਲਤ ਨੇ 15 ਜੁਲਾਈ ਤੱਕ ਨਿਆਇਕ ਹਿਰਾਸਤ ਵਧਾਈ

Posted on

ਨਵੀਂ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਸੀਬੀਆਈ ਕੇਸ ਵਿੱਚ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਅੱਜ 6 ਜੁਲਾਈ ਨੂੰ ਉਸ ਦੀ ਨਿਆਂਇਕ ਹਿਰਾਸਤ […]