Articles

ਭਾਰਤ ਨੇ ਗਾਜ਼ਾ ’ਚ ਸੇਵਾਮੁਕਤ ਕਰਨਲ ਦੀ ਮੌਤ ’ਤੇ ਦੁੱਖ ਪ੍ਰਗਟਾਇਆ, ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਨੇ ਸਖ਼ਤ ਨਿੰਦਾ ਦੀ ਮੰਗ ਕੀਤੀ

Posted on

ਨਵੀਂ ਦਿੱਲੀ: ਭਾਰਤ ਨੇ ਬੁਧਵਾਰ ਨੂੰ ਕਿਹਾ ਕਿ ਉਹ ਗਾਜ਼ਾ ’ਚ ਸੰਯੁਕਤ ਰਾਸ਼ਟਰ ’ਚ ਕੰਮ ਕਰਨ ਵਾਲੇ ਭਾਰਤੀ ਨਾਗਰਿਕ ਕਰਨਲ (ਸੇਵਾਮੁਕਤ) ਵੈਭਵ ਅਨਿਲ ਕਾਲੇ ਦੀ ਮੌਤ ਤੋਂ ਬਹੁਤ ਦੁਖੀ ਹੈ।  ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਨਿਊਯਾਰਕ ’ਚ ਸੰਯੁਕਤ ਰਾਸ਼ਟਰ ’ਚ ਭਾਰਤ ਦਾ ਸਥਾਈ ਮਿਸ਼ਨ ਅਤੇ ਤੇਲ ਅਵੀਵ ਅਤੇ ਰਾਮੱਲਾ ’ਚ ਉਸ ਦਾ ਸਫ਼ਾਰਤਖ਼ਾਨਾ ਕਾਲੇ ਦੀ […]

Articles

ਖਾਨ ਵਿਚ ਫਸੇ 14 ਅਧਿਕਾਰੀਆਂ ਨੂੰ ਬਚਾਇਆ 

Posted on

ਰਾਜਸਥਾਨ : ਰਾਜਸਥਾਨ ਵਿੱਚ ਕੋਲਿਹਾਨ ਖਾਨ ਵਿੱਚ ਫਸੇ ਹਿੰਦੁਸਤਾਨ ਕਾਪਰ ਲਿਮਟਿਡ ਦੇ 14 ਅਧਿਕਾਰੀਆਂ ਨੂੰ ਬੁੱਧਵਾਰ ਨੂੰ ਬਚਾ ਲਿਆ ਗਿਆ। ਸੂਤਰਾਂ ਨੇ ਦੱਸਿਆ ਕਿ ਰਾਜਸਥਾਨ ਦੇ ਨੀਮ ਕਾ ਥਾਣਾ ਵਿੱਚ ਇੱਕ ਖਾਨ ਵਿੱਚ ਫਸੇ ਹਿੰਦੁਸਤਾਨ ਕਾਪਰ ਲਿਮਟਿਡ ਦੇ 14 ਅਧਿਕਾਰੀਆਂ ਨੂੰ ਬੁੱਧਵਾਰ ਸਵੇਰੇ ਰਾਹਤ ਟੀਮਾਂ ਨੇ ਬਚਾ ਲਿਆ, ਜਦੋਂ ਕਿ ਇੱਕ ਅਧਿਕਾਰੀ ਦੀ ਮੌਤ ਹੋ […]

Articles

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Posted on

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ […]

Articles

ਪਾਕਿ ਫ਼ੌਜ ਤੋਂ ਨਾਰਾਜ਼ ਮੰਤਰੀ ਨੇ ਕਰ ਦਿਤੀ ਅਜੀਬੋ-ਗ਼ਰੀਬ ਮੰਗ, ਭਰੀ ਸੰਸਦ ’ਚ ਮਚ ਗਿਆ ਹੰਗਾਮਾ

Posted on

ਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਨੈਸ਼ਨਲ ਅਸੈਂਬਲੀ ’ਚ ਗਰਮ ਬਹਿਸ ਦੌਰਾਨ ਮੰਗ ਕੀਤੀ ਕਿ ਸੰਵਿਧਾਨ ਨੂੰ ਰੱਦ ਕਰਨ ਲਈ ਸਾਬਕਾ ਫੌਜੀ ਤਾਨਾਸ਼ਾਹ ਅਯੂਬ ਖਾਨ ਦੀ ਲਾਸ਼ ਨੂੰ ਬਾਹਰ ਕੱਢ ਕੇ ਫਾਂਸੀ ਦਿਤੀ ਜਾਵੇ।  ਸਮੱਸਿਆ ਉਦੋਂ ਸ਼ੁਰੂ ਹੋਈ ਜਦੋਂ ਸੋਮਵਾਰ ਨੂੰ ਅਯੂਬ ਖਾਨ ਦੇ ਪੋਤੇ ਅਤੇ ਵਿਰੋਧੀ ਧਿਰ ਦੇ ਨੇਤਾ ਉਮਰ ਅਯੂਬ […]

Articles

‘ਮਾਲਦੀਵ ਨੂੰ ਸਾਡਾ ਅਹਿਸਾਨ ਨਹੀਂ ਭੁੱਲਣਾ ਚਾਹੀਦਾ… ‘ਗੁਆਂਢੀ ਦੇਸ਼ ਨੇ ਦੋਸਤੀ ਦਾ ਹੱਥ ਵਧਾਇਆ ਤਾਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਠੋਕਵਾਂ ਜਵਾਬ

Posted on

ਨਵੀਂ ਦਿੱਲੀ : ਭਾਰਤ ਮਾਲਦੀਵ ਰਿਸ਼ਤਾ। ਭਾਰਤ ਵਿਰੋਧੀ ਬਿਆਨ ਦੇਣ ਵਾਲੇ ਮਾਲਦੀਵ ਦੇ ਨੇਤਾਵਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਕੁਝ ਦਿਨ ਪਹਿਲਾਂ ਮਾਲਵਦੀ ਦੇ ਵਿਦੇਸ਼ ਮੰਤਰੀ ਜ਼ਮੀਰ ਨੇ ਕਿਹਾ ਸੀ ਕਿ ਜੋ ਹੋਇਆ ਉਹ ਸਰਕਾਰ ਦਾ ਵਿਚਾਰ ਨਹੀਂ ਹੈ ਅਤੇ ਸਾਡਾ ਮੰਨਣਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ […]

Articles

ਹਿੰਸਾ ਦੀ ਘਟਨਾ ਨੂੰ ਲੈ ਕੇ ਇਮਰਾਨ ਖਾਨ ਦਾ ਸਖ਼ਤ ਰੁਖ, ਕਾਨੂੰਨੀ ਟੀਮ ਨੂੰ ਸੁਪਰੀਮ ਕੋਰਟ ਜਾਣ ਦਾ ਦਿੱਤਾ ਨਿਰਦੇਸ਼

Posted on

 ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਕਾਨੂੰਨੀ ਟੀਮ ਨੂੰ 9 ਮਈ ਦੀ ਘਟਨਾ ਨੂੰ ਲੈ ਕੇ ਇਕ ਵਾਰ ਫਿਰ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਪੀਟੀਆਈ ਮੁਖੀ ਨੇ 9 ਮਈ ਦੀ ਘਟਨਾ ਦੌਰਾਨ ਫ਼ੌਜੀ ਅਹਾਤੇ ਵਿੱਚ ਲੱਗੇ ਕੈਮਰਿਆਂ ਵਿੱਚ ਕੈਦ ਹੋਈ ਫੁਟੇਜ ਹਾਸਲ ਕਰਨ ਲਈ ਸੁਪਰੀਮ ਕੋਰਟ ਵਿੱਚ […]

Articles

ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਸੈਂਕੜੇ ਸਮਰਥਕਾਂ ਸਮੇਤ ਆਪ ’ਚ ਸ਼ਾਮਲ 

Posted on

ਚੰਡੀਗੜ੍ਹ- ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ‘ਚ ਵੀ ਆਮ ਆਦਮੀ ਪਾਰਟੀ (ਆਪ) ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਚੰਡੀਗੜ੍ਹ ਤੋਂ 2024 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਆਪਣੇ ਸੈਂਕੜੇ ਸਮਰਥਕਾਂ ਸਮੇਤ ਵੀਰਵਾਰ ਨੂੰ ਅਕਾਲੀ ਦਲ ਛੱਡ […]

Articles

ਅਕਾਲੀ ਦਲ ਨੇ SGPC ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਚੋਂ ਕੱਢਿਆ

Posted on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਸ਼ਹਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਤੋਂ ਕੱਢ ਦਿੱਤਾ ਹੈ। ਇਸ ਸਬੰਧੀ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ […]

Articles

ਸਾਬਕਾ ਕਾਂਗਰਸੀ ਆਗੂ ਦਲਵੀਰ ਗੋਲਡੀ ‘ਆਪ’ ਵਿੱਚ ਸ਼ਾਮਲ

Posted on

ਚੰਡੀਗੜ੍ਹ, 1 ਮਈ, 2024:  ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਨਾ ਮਿਲਣ ਬਾਅਦ ਗੋਲਡੀ ਕਾਫੀ ਨਾਰਾਜ਼ ਸੀ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਦਿਲਚਸਪ […]

Articles

ਕੌਮਾਂਤਰੀ ਮਜ਼ਦੂਰ ਦਿਵਸ ਮੇਘ ਚੰਦ ਸ਼ੇਰ ਮਾਜਰਾ ਵੱਲੋਂ ਮਜਦੂਰਾਂ ਨਾਲ ਮਨਾਇਆ 

Posted on

ਪਟਿਆਲਾ :- ਕੌਮਾਂਤਰੀ ਮਜ਼ਦੂਰ ਦਿਵਸ ਤੇ ਭਾਦਸੋਂ ਰੋਡ ਪਟਿਆਲਾ ਵਿਖੇ ਲੇਬਰ ਚੌਂਕ ਵਿੱਚ ਸ੍ਰੀ ਮੇਘ ਚੰਦ ਸ਼ੇਰ ਮਾਜਰਾ ਚੇਅਰਮੈਨ ਇਮਪਰੂਵਮੈਂਟ ਟਰੱਸਟ ਪਟਿਆਲਾ ਵੱਲੋਂ ਮਜਦੂਰਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਲੱਡੂ ਵੰਡ ਕੇ ਮਜ਼ਦੂਰ ਦਿਹਾੜਾ ਮਨਾਇਆ। ਚੇਅਰਮੈਨ ਵੱਲੋਂ ਮਜਦੂਰਾਂ ਦੀਆਂ ਦੁੱਖ ਤਖ਼ਲੀਫਾਂ ਵੀ ਸੁਣੀਆਂ। ਮਜਦੂਰਾਂ ਵੱਲੋਂ ਬੈਠਣ ਲਈ ਸ਼ੈਡ ਬਣਾਉਣ ਅਤੇ ਲੇਬਰ ਕਾਰਡ ਬਣਾਉਣ […]