Articles

ਸਾਬਕਾ ਰਾਜਦੂਤ ਤੇ BJP ਆਗੂ ਤਰਨਜੀਤ ਸਿੰਘ ਸੰਧੂ ਨੂੰ ਮਿਲੀ Y+ ਸਕਿਓਰਿਟੀ

Posted on

ਚੰਡੀਗੜ੍ਹ : ਕੇਂਦਰ ਸਰਕਾਰ ਨੇ ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤੇ ਹਾਲ ਹੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਆਗੂ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ’ ਸੁਰੱਖਿਆ ਮੁਹੱਈਆ ਕਰਵਾਈ ਹੈ। ਜਾਣਕਾਰੀ ਅਨੁਸਾਰ ਤਰਨਜੀਤ ਨੂੰ ‘ਵਾਈ+ ਐਸਕਾਰਟ’ ਸ਼੍ਰੇਣੀ ਦੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮ ਅਨੁਸਾਰ ਸੰਧੂ […]

Articles

ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ- ਐਡਵੋਕੇਟ ਧਾਮੀ

Posted on

ਅੰਮ੍ਰਿਤਸਰ, 10 ਅਪ੍ਰੈਲ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ […]

Articles

ਸਾਰਿਆਂ ਨੂੰ ਗੁਰੂ ਨਾਭਾ ਦਾਸ ਵੱਲੋਂ ਦਿੱਤੇ ਸੰਦੇਸ਼ ਨੂੰ ਮੰਨਣ ਦੀ ਲੋੜ – ਚੇਅਰਮੈਨ ਰਮਨ ਬਹਿਲ

Posted on

ਗੁਰਦਾਸਪੁਰ, 8 ਅਪ੍ਰੈਲ 2024 : ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਇੱਕ  ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਸਮੂਹ ਸੰਗਤ ਅਤੇ ਸ਼ਰਧਾਲੂਆਂ […]

Articles

ਵੱਡੀ ਵਾਰਦਾਤ,ਚੋਰਾਂ ਨੇ 25 ਲੱਖ ਰੁਪਏ ਦੇ ਮੋਬਾਈਲ ਫ਼ੋਨ ਕੀਤੇ ਚੋਰੀ 

Posted on

ਗੁਰਦਾਸਪੁਰ :   ਗੁਰਦਾਸਪੁਰ ਵਿੱਚ ਸ਼ਰੇਆਮ ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਸਿਲਸਿਲਾ ਜਾਰੀ ਹੈ। ਅੱਜ ਫੇਰ ਚੋਰਾਂ ਨੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਗੁਰਦਾਸਪੁਰ ਦੇ ਮੇਨ ਬਾਜ਼ਾਰ ਵਿਚ ਸਥਿੱਤ ਰੋਹਿਤ ਟੈਲੀਕੋਮ ਦੀ ਦੁਕਾਨ ਨੂੰ ਸਵੇਰੇ ਤੜਕਸਾਰ ਪੰਜ ਵੱਜੇ ਦੇ ਕਰੀਬ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇਆਂ ਵਿੱਚ ਵੀ […]

Articles

ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

Posted on

ਸਮਰਾਲਾ/ਬੱਸੀ ਪਠਾਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ  ਦਿੱਲੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਅਤੇ ਮਿਊਜ਼ੀਅਮ ਦੀ ਦੁਰਵਰਤੋਂ ਰੋਸ ਪ੍ਰਦਰਸ਼ਨ ਲਈ ਕਰਕੇ ਸ਼ਹੀਦ ਦਾ ਅਪਮਾਨ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਾਈਕਾਟ ਕੀਤਾ ਜਾਵੇ।ਅਕਾਲੀ ਦਲ […]

Articles

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਮੋਗਾ- ਖਟਕੜ ਕਲਾਂ ਆਉਣ ਦਾ ਦਿੱਤਾ ਸੱਦਾ

Posted on

ਮੋਗਾ : ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਸਿਰਫ਼ ਰੈਲੀਆਂ ਅਤੇ ਉਦਘਾਟਨ ਸਮਾਰੋਹਾਂ ਵਿੱਚ ਹੀ ਪੁੱਜੇ ਹਨ। ਹਾਲਾਤ ਇਹ ਬਣ ਗਏ ਕਿ ਕੁਝ ਵਿਧਾਇਕਾਂ ਨੇ ਤਾਂ ਮੁੱਖ ਮੰਤਰੀ ‘ਤੇ ਉਨ੍ਹਾਂ ਨਾਲ ਮੁਲਾਕਾਤ ਨਾ ਕਰਨ ਦੇ ਦੋਸ਼ ਵੀ ਲਾਏ। ਹੁਣ ਬਣਾਏ ਜਾ ਰਹੇ ਚੋਣਾਵੀ ਸਮੀਕਰਨਾਂ ਦਰਮਿਆਨ ਮੁੱਖ ਮੰਤਰੀ ਨਾ ਸਿਰਫ ਵਲੰਟੀਅਰਾਂ ਨੂੰ ਮਿਲ ਰਹੇ ਹਨ, ਸਗੋਂ […]

Articles

ਸੁਖਬੀਰ ਬਾਦਲ ਵੱਲੋਂ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਐਲਾਨ, ਡਾ. ਚੀਮਾ ਨੇ ਕਿਹਾ- ਬਾਕੀ ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ

Posted on

 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (PAC) ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ […]

Articles

ਕਲਯੁਗੀ ਮਾਂ ਨੇ ਕਬੂਲਿਆ ਆਪਣਾ ਗੁਨਾਹ, ਧਰਤੀ ਹੇਠ ਦੱਬ ਕੇ ਮਾਰਿਆ ਅਗਮਜੋਤ ਸਿੰਘ

Posted on

ਮਾਨਸਾ : ਮਾਨਸਾ ਬੱਸ ਅੱਡੇ ‘ਚ 2 ਦਿਨ ਪਹਿਲਾਂ ਬੱਚੇ ਦੀ ਮਿਲੀ ਲਾਸ਼ ਦੀ ਗੁੱਥੀ ਮਾਨਸਾ ਪੁਲਿਸ ਨੇ ਸੁਲਝਾਅ ਲਈ ਹੈ। ਕਾਤਲ ਕੋਈ ਹੋਰ ਨਹੀਂ ਸਗੋਂ ਮਾਸੂਮ ਬੱਚੇ ਦੀ ਮਾਂ ਹੀ ਨਿਕਲੀ ਹੈ। ਕਲਯੁਗੀ ਮਾਂ ਨੇ ਹੀ ਆਪਣੇ ਜਿਗਰ ਦੇ ਟੋਟੇ ਦਾ ਕਤਲ ਕੀਤਾ ਹੈ।  ਮਨਮੋਹਨ ਸਿੰਘ ਔਲਖ ਐਸ.ਪੀ. (ਡੀ) ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ […]

Articles

ਅਕਾਲੀ ਦਲ ਨੇ ਪੰਜਾਬ ਦੀਆਂ ਪੰਜ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਕੀਤੇ ਫਾਈਨਲ

Posted on

ਚੰਡੀਗੜ੍ਹ ਪੰਜਾਬ ਲੋਕ ਸਭਾ ਚੋਣ 2024 ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਵੱਲੋਂ ਸੋਮਵਾਰ ਨੂੰ ਆਪਣੇ 14 ਸੰਸਦੀ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਕਰਨ ਲਈ ਬੁਲਾਈ ਗਈ ਮੀਟਿੰਗ ਵਿੱਚ ਸੰਗਰੂਰ, ਅੰਮ੍ਰਿਤਸਰ, ਪਟਿਆਲਾ, ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੀਆਂ ਸੀਟਾਂ ‘ਤੇ ਵਿਚਾਰ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਅੰਮ੍ਰਿਤਸਰ […]

Articles

ਸਿਹਤ ਵਿਭਾਗ ਵੱਲੋਂ ਫੂਡ ਵਿਕਰੇਤਾਵਾਂ ਤੇ ਬੇਕਰੀਆਂ ਦੀ ਚੈਕਿੰਗ

Posted on

ਮਾਨਸਾ : ਕਮਿਸ਼ਨਰ ਫੂਡ ਸ੍ਰੀ ਅਭਿਨਵ ਤ੍ਰਿਖਾ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ ਵੱਲੋਂ ਸਰਦੂਲਗੜ੍ਹ, ਝੁਨੀਰ ਅਤੇ ਬੁਢਲਾਡਾ ਵਿਖੇ ਖੁਰਾਕ ਸੁਰੱਖਿਆ ਤੇ ਮਿਆਰ ਐਕਟ 2006 ਤਹਿਤ ਫੂਡ ਵਿਕਰੇਤਾਵਾਂ, ਖਾਣ ਪੀਣ ਦੀਆਂ ਦੁਕਾਨਾਂ ਅਤੇ ਬੇਕਰੀਆਂ ਦੀ ਚੈਕਿੰਗ ਕੀਤੀ ਗਈ।ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਦੌਰਾਨ […]